26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮਲੋਟ, 26 ਅਕਤੂਬਰ (ਪਾਟਿਲ)-ਸੀਨੀਅਰ ਸਿਟੀਜਨ ਵੈੱਲਫ਼ੇਅਰ ਐਸੋਸੀਏਸ਼ਨ (ਰਜਿ.) ਮਲੋਟ ਦੀ ਮੀਟਿੰਗ ਡਾ.

Ad Position 21
No active advertisement
ਅਜੀਤ ਡੈਸਕ 27-10-2026
ਮਲੋਟ, 26 ਅਕਤੂਬਰ (ਪਾਟਿਲ)-ਸੀਨੀਅਰ ਸਿਟੀਜਨ ਵੈੱਲਫ਼ੇਅਰ ਐਸੋਸੀਏਸ਼ਨ (ਰਜਿ.) ਮਲੋਟ ਦੀ ਮੀਟਿੰਗ ਡਾ. ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੋਆਰਡੀਨੇਟਰ ਸਮੂਹ ਸਮਾਜ ਸੇਵੀ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ ਦੀ ਪ੍ਰਧਾਨਗੀ ਹੇਠ ਝਾਂਬ ਗੈਸਟ ਹਾਉਸ ਮਲੋਟ ਵਿਖੇ ਕੀਤੀ ਗਈ। ਸਮੂਹ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਡਾ. ਗਿੱਲ ਨੂੰ ਅਹੁਦੇਦਾਰਾਂ ਦੀ ਚੋਣ ਕਰਨ ਦੇ ਅਧਿਕਾਰ ਦਿੱਤੇ ਗਏ। ਡਾ. ਗਿੱਲ ਨੇ ਅਹੁਦੇਦਾਰਾਂ ਦੀ ਚੋਣ ਕੀਤੀ, ਜਿਸ ਵਿਚ ਸੁਰਿੰਦਰ ਸਿੰਘ ਮੱਕੜ ਪ੍ਰਧਾਨ, ਰਕੇਸ਼ ਜੈਨ ਜਨਰਲ ਸਕੱਤਰ, ਮਾਸਟਰ ਗੁਰਚਰਨ ਸਿੰਘ ਨੂੰ ਖ਼ਜ਼ਾਨਚੀ, ਅਵਤਾਰ ਸਿੰਘ ਬਰਾੜ, ਜਸਵੰਤ ਸਿੰਘ ਹੁੰਦਲ, ਗੁਰਚਰਨ ਸਿੰਘ ਸੋਨੀ ਸੀਨੀਅਰ ਮੀਤ ਪ੍ਰਧਾਨ, ਭਾਰਤ ਭੂਸ਼ਨ ਤੇ ਖਰੈਤੀ ਲਾਲ ਮੀਤ ਪ੍ਰਧਾਨ, ਜਰਨੈਲ ਸਿੰਘ ਢਿੱਲੋਂ ਐਨ.ਆਰ.ਆਈ. ਮੁੱਖ ਸਲਾਹਕਾਰ, ਹਰਸ਼ਰਨ ਸਿੰਘ ਰਾਜਪਾਲ ਚੇਅਰਮੈਨ, ਮਾਸਟਰ ਹਿੰਮਤ ਸਿੰਘ ਵਾਈਸ ਚੇਅਰਮੈਨ, ਜਸਵਿੰਦਰ ਸਿੰਘ ਵਾਲੀਆਂ ਸਕੱਤਰ, ਦੇਸਰਾਜ ਸਿੰਘ, ਹਰਦਿਆਲ ਸਿੰਘ ਅਤੇ ਸਰੂਪ ਸਿੰਘ ਨੂੰ ਕਾਰਜਕਾਰੀ ਮੈਂਬਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਅਹੁਦੇਦਾਰਾਂ ਵਲੋਂ ਡਾ. ਸੁਖਦੇਵ ਸਿੰਘ ਗਿੱਲ ਨੂੰ ਸਰਪ੍ਰਸਤ ਬਣਾਇਆ ਗਿਆ ਹੈ। ਡਾ. ਗਿੱਲ ਨੇ ਸਮੂਹ ਅਹੁਦੇਦਾਰਾਂ ਨੂੰ ਵਧਾਈ ਦਿਤੀ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਵਿਖੇ ਵਿਦਿਅਕ ਫੇਰੇ ਸਮੇਂ ਸਕੂਲੀ ਵਿਦਿਆਰਥੀ। ਬਾਬਾ ਗੰਗਾ ਰਾਮ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦ... ਅਗਲੀ ਖ਼ਬਰ ਸਾਬਕਾ ਵਿਧਾਇਕ ਮਹਿੰਦਰ ਸਿੰਘ ਬਰਾੜ ਵਾਲੀ ਗਲੀ ’ਚ ਖੜ੍ਹੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ
Ad Position 24