14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਵਿਸ਼ਵ ਸ਼ੂਗਰ ਦਿਵਸ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਮਲੋਟ, 14 ਨਵੰਬਰ (ਪਾਟਿਲ)-ਐਸ. ਐਮ.

Ad Position 21
No active advertisement
ਸੀ.ਐਚ.ਸੀ. ਆਲਮਵਾਲਾ ਵਿਖੇ ਜਾਗਰੂਕਤਾ ਕੈਂਪ ਮੌਕੇ ਸਿਹਤ ਕਰਮੀ ਤੇ ਹੋਰ। ਤਸਵੀਰ: ਪਾਟਿਲ 15-11-2026
ਮਲੋਟ, 14 ਨਵੰਬਰ (ਪਾਟਿਲ)-ਐਸ.ਐਮ.ਓ. ਡਾ. ਸਿੰਪਲ ਕੁਮਾਰ ਦੀ ਅਗਵਾਈ ਵਿਚ ਅੱਜ ਸੀ.ਐਚ.ਸੀ. ਆਲਮਵਾਲਾ ਵਿਖੇ ਵਿਸ਼ਵ ਸ਼ੂਗਰ ਦਿਵਸ ਦੇ ਸੰਬੰਧ ਵਿਚ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੌਕੇ ਸ਼ੂਗਰ ਦੇ ਕਾਰਨ ਤੇ ਬਚਾਅ ਬਾਰੇ ਦੱਸਿਆ ਗਿਆ ਅਤੇ ਵਿਸ਼ੇਸ਼ ਕੈਂਪ ਦੌਰਾਨ ਸ਼ੂਗਰ ਦੀ ਜਾਂਚ ਕੀਤੀ ਗਈ। ਸਟਾਫ਼ ਨਰਸ ਗੁਰਵੰਤ ਕੌਰ ਨੇ ਕਿਹਾ ਕਿ ਸ਼ੂਗਰ ਤੋਂ ਬਚਾਅ ਲਈ ਚੰਗੀ ਖ਼ੁਰਾਕ, ਨਿਯਮਿਤ ਕਸਰਤ ਤੇ ਵਜਨ ਨੂੰ ਕੰਟਰੋਲ, ਸਿਗਰਟ ਨੋਸ਼ੀ ਅਤੇ ਸ਼ਰਾਬ ਤੋਂ ਪ੍ਰਹੇਜ਼ ਕਰਕੇ ਕੀਤਾ ਜਾ ਸਕਦਾ ਹੈ। ਇਸ ਮੌਕੇ ਸਿਹਤ ਵਿਭਾਗ ਦਾ ਸਟਾਫ਼ ਅਤੇ ਲੋਕ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਖ਼ਿਲਾਫ਼ ਆਂਗਣਵਾੜੀ ਵਰਕਰਾਂ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਵਲੋਂ ਜ਼ਿਲ੍ਹੇ ਭਰ ’ਚ ਵਿਸ਼ੇਸ਼ ਸਰਚ ਅਭਿਆਨ
Ad Position 24