17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਮਾਜ ਸੇਵੀ ਪਰਿਵਾਰ ਨੇ ਮਿਡਲ ਸਕੂਲ ਪੱਕਾ ਨੂੰ 15 ਟਿਊਬ ਲਾਈਟਾਂ ਦਿੱਤੀਆਂ

ਫ਼ਰੀਦਕੋਟ, 17 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਮਿਡਲ ਸਕੂਲ ਪੱਕਾ ਨੂੰ ਸਮਾਜ ਸੇਵੀ ਅਸ਼ਵਨੀ ਕੁਮਾਰ ਲਵਲੀ ਅਤੇ ਉਨ੍ਹਾਂ ਦੇ ਸੁਪਤਨੀ ਸੇਵਾ ਮੁਕਤ ਅਧਿਆਪਕਾ ਪ੍ਰਕਾਸ਼ ਰਾਣੀ ਨੇ 15 ਟਿਊਬ ਲਾਈਟਾਂ ਦਿੱਤੀਆਂ। ਸਕੂਲ ਮੁਖੀ ਜਸਬੀਰ ਸਿੰਘ ਜੱਸੀ ਨੇ ਅਸ਼ਵਨੀ ਕੁਮਾਰ ਲਵਲੀ ਅਤੇ ਪ੍ਰਕਾਸ਼ ਰਾਣੀ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 18-11-2026
ਫ਼ਰੀਦਕੋਟ, 17 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਮਿਡਲ ਸਕੂਲ ਪੱਕਾ ਨੂੰ ਸਮਾਜ ਸੇਵੀ ਅਸ਼ਵਨੀ ਕੁਮਾਰ ਲਵਲੀ ਅਤੇ ਉਨ੍ਹਾਂ ਦੇ ਸੁਪਤਨੀ ਸੇਵਾ ਮੁਕਤ ਅਧਿਆਪਕਾ ਪ੍ਰਕਾਸ਼ ਰਾਣੀ ਨੇ 15 ਟਿਊਬ ਲਾਈਟਾਂ ਦਿੱਤੀਆਂ। ਸਕੂਲ ਮੁਖੀ ਜਸਬੀਰ ਸਿੰਘ ਜੱਸੀ ਨੇ ਅਸ਼ਵਨੀ ਕੁਮਾਰ ਲਵਲੀ ਅਤੇ ਪ੍ਰਕਾਸ਼ ਰਾਣੀ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ। ਅਸ਼ਵਨੀ ਕੁਮਾਰ ਲਵਲੀ ਨੇ ਭਵਿੱਖ ’ਚ ਸਕੂਲ ਅਤੇ ਬੱਚਿਆਂ ਦੀ ਭਲਾਈ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਕੂਲ ਦੇ ਹਿੰਦੀ ਮਾਸਟਰ ਵਿਕਾਸ ਅਰੋੜਾ, ਐਸ.ਐਸ.ਮਾਸਟਰ ਸੁਦੇਸ਼ ਸ਼ਰਮਾ, ਸਾਇੰਸ ਮਿਸਟ੍ਰੈਸ ਪ੍ਰਵੀਨ ਲਤਾ, ਐਸ.ਐਸ.ਮਿਸਟ੍ਰੈੱਸ ਜਸਵਿੰਦਰ ਕੌਰ ਅਤੇ ਸਾਇੰਸ ਮਿਸਟ੍ਰੈਸ ਅਰੁਣਾ ਰਾਣੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖਾਦ ਦੀ ਕਾਲਾਬਾਜ਼ਾਰੀ, ਕਿਸਾਨਾਂ ਨੂੰ ਲੋੜੀਂਦੀ ਜਾਣਕਾਰੀ ਤੇ ਬੀਜ ਮੁਹੱਈਆ ਕਰਵਾਉਣ ਦੇ ਪ੍ਰਬੰਧ ਕਾਗਜ਼ਾਂ ਤੱਕ ਸੀਮਤ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਮਲੋਟ ਦੀ ਮੀਟਿੰਗ
Ad Position 24