19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਇਸਤਰੀ ਵਿੰਗ ਦੇ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਕੋਟਕਪੂਰਾ, 19 ਨਵੰਬਰ (ਰਿੰਕੂ ਮਲਹੋਤਰਾ)-ਅੱਜ ਪਿੰਡ ਸੰਧਵਾਂ ਵਿਖੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਰਿਹਾਇਸ਼ ’ਤੇ ਇਸਤਰੀ ਵਿੰਗ ਦੇ ਆਗੂਆਂ ਨੂੰ ਅਹੁਦੇਦਾਰੀਆਂ ਦਿੱਤੀਆਂ ਗਈਆਂ। ਪਾਰਟੀ ਵਿਚ ਪੰਜਾਬ ਪੱਧਰ ’ਤੇ ਹਲਕਾ ਕੋਰ ਕਮੇਟੀ ਮੈਂਬਰ, ਜ਼ਿਲ੍ਹਾ ਇਸਤਰੀ ਵਿੰਗ ਦੇ ਅਹੁਦੇਦਾਰ ਵੀ ਲਗਾਏ ਗਏ।

Ad Position 21
No active advertisement
ਅਜੀਤ ਡੈਸਕ 20-11-2026

ਕੋਟਕਪੂਰਾ, 19 ਨਵੰਬਰ (ਰਿੰਕੂ ਮਲਹੋਤਰਾ)-ਅੱਜ ਪਿੰਡ ਸੰਧਵਾਂ ਵਿਖੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਰਿਹਾਇਸ਼ ’ਤੇ ਇਸਤਰੀ ਵਿੰਗ ਦੇ ਆਗੂਆਂ ਨੂੰ ਅਹੁਦੇਦਾਰੀਆਂ ਦਿੱਤੀਆਂ ਗਈਆਂ। ਪਾਰਟੀ ਵਿਚ ਪੰਜਾਬ ਪੱਧਰ ’ਤੇ ਹਲਕਾ ਕੋਰ ਕਮੇਟੀ ਮੈਂਬਰ, ਜ਼ਿਲ੍ਹਾ ਇਸਤਰੀ ਵਿੰਗ ਦੇ ਅਹੁਦੇਦਾਰ ਵੀ ਲਗਾਏ ਗਏ। ਇਸ ਮੌਕੇ ਕੋਰ ਕਮੇਟੀ ਵਿਚ ਬਲਵਿੰਦਰ ਕੌਰ, ਬਲਜਿੰਦਰ ਕੌਰ, ਕੁਲਦੀਪ ਕੌਰ, ਕਸ਼ਮੀਰ ਕੌਰ, ਕੁਲਦੀਪ ਕੌਰ, ਮਨਜੀਤ ਕੌਰ, ਗੁਰਮੀਤ ਕੌਰ, ਜੋਤੀ ਕੌਰ, ਸੰਦੀਪ ਕੌਰ, ਰਣਜੀਤ ਕੌਰ, ਸੁਖਵਿੰਦਰ ਕੌਰ, ਸਰਬਜੀਤ ਕੌਰ, ਗੁਰਪ੍ਰੀਤ ਕੌਰ, ਜਸਵਿੰਦਰ ਕੌਰ ਸਿਮਰਨਜੀਤ ਕੌਰ, ਮਨਪ੍ਰੀਤ ਕੌਰ, ਕੁਲਵਿੰਦਰ ਕੌਰ, ਕਮਲਜੀਤ ਕੌਰ, ਸਿਮਰਜੀਤ ਕੌਰ , ਸੰਦੀਪ ਕੌਰ, ਮਨਪ੍ਰੀਤ ਕੌਰ, ਖੁਸ਼ਵੰਤ ਕੌਰ, ਜਸਪ੍ਰੀਤ ਕੌਰ, ਪ੍ਰਦੀਪ ਕੌਰ, ਮਨਜਿੰਦਰ ਕੌਰ, ਰਣਜੀਤ ਕੌਰ, ਅਮਨਦੀਪ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਵੀਰਪਾਲ ਕੌਰ ਸਮੇਤ 31 ਮੈਂਬਰ ਇਸਤਰੀਆਂ ਨੂੰ ਕੋਟਕਪੂਰਾ ਹਲਕੇ ਨਾਲ ਜੋੜਿਆ ਗਿਆ ਹੈ। ਜ਼ਿਲ੍ਹਾ ਇਸਤਰੀ ਵਿੰਗ ਵਿਚ ਮਨਜੀਤ ਕੌਰ ਨੰਗਲ ਜ਼ਿਲ੍ਹਾ ਪ੍ਰਧਾਨ, ਕੁਲਵਿੰਦਰ ਕੌਰ, ਮਨਪ੍ਰੀਤ ਕੌਰ, ਕਰਮਜੀਤ ਕੌਰ, ਸੁਖਪਾਲ ਕੌਰ, ਗੁਰਮੀਤ ਕੌਰ, ਸੁਖਵਿੰਦਰ ਕੌਰ ਧਾਲੀਵਾਲ, ਅੰਗਰੇਜ਼ ਕੌਰ, ਸਰੋਜ ਰਾਣੀ ਨੂੰ ਸੀਨੀਅਰ ਮੀਤ ਪ੍ਰਧਾਨ, ਗੀਤਾ ਕੌਰ, ਅਮਰਜੀਤ ਕੌਰ, ਕਮਲੇਸ਼ ਕੌਰ, ਗਗਨਦੀਪ ਕੌਰ, ਰਣਜੀਤ ਕੌਰ, ਰਮਨਦੀਪ ਕੌਰ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸਰਕਾਰ ਆਉਣ ’ਤੇ ਆਮ ਆਦਮੀ ਪਾਰਟੀ ਸਰਕਾਰ ਵਲੋਂ ਸੂਬੇ ਦੇ ਨਾਮ ’ਤੇ ਕਰਜ਼ੇ ਲੈ ਕੇ ਬੇਲੋੜੀਂਦੇ ਕਾਰਜਾਂ ’ਤੇ ਵਰਤਣ ਦਾ ਹਿਸਾਬ ਲਿਆ ਜਾਵੇਗਾ। ਇਸ ਮੌਕੇ ਅਮਨਜੀਤ ਕੌਰ ਬਰਾੜ, ਡਾਕਟਰ ਗੁਰਮੇਹਰ ਕੌਰ ਬਰਾੜ, ਪਰਮਜੀਤ ਕੌਰ ਭੁੱਲਰ ਸਾਬਕਾ ਕੌਂਸਲਰ, ਸੀਲਾ ਮਿੱਤਲ, ਪੱਲਵੀ ਚੋਪੜਾ ਪੰਜਾਬ ਇਸਤਰੀ ਵਿੰਗ ਆਗੂ, ਰਾਜ ਰਾਣੀ, ਸੰਤੋਸ਼ ਰਾਣੀ, ਹਲਕਾ ਪ੍ਰਧਾਨ ਇਸਤਰੀ ਵਿੰਗ ਬੀਬੀ ਸੁਖਦੀਪ ਕੌਰ ਢਿੱਲੋਂ, ਮਨਪ੍ਰੀਤ ਕੌਰ ਮੈਂਬਰ, ਸਰਬਜੀਤ ਕੌਰ ਧਾਲੀਵਾਲ, ਰਾਣੀ ਕੌਰ ਧਾਲੀਵਾਲ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਕੁਲਤਾਰ ਸਿੰਘ ਬਰਾੜ, ਅਨੂਪ੍ਰਤਾਪ ਸਿੰਘ ਬਰਾੜ, ਗੁਰਮੁਖ ਸਿੰਘ ਭੁੱਲਰ, ਅਮਨਦੀਪ ਖਾਰਾ, ਮਨਦੀਪ ਸਿੰਘ ਪੀਏ, ਰਾਜਾ ਖਾਰਾ ਆਦਿ ਹਾਜ਼ਰ ਸਨ। /

Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਵੈ ਜਨਗਣਨਾ ਸੰਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਅਗਲੀ ਖ਼ਬਰ 18ਵਾਂ ਨਵਰੀਤ ਯਾਦਗਾਰੀ ਖੂਨਦਾਨ ਕੈਂਪ ਬਰਗਾੜੀ ਵਿਖੇ 22 ਨੂੰ
Ad Position 24