25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸਰਕਾਰੀ ਸਕੂਲ ਸੋਥਾ ਵਿਖੇ ਪ੍ਰਕਾਸ ਪੁਰਬ ਮੌਕੇ ਲੰਗਰ ਲਗਾਇਆ

ਰੁਪਾਣਾ, 24 ਨਵੰਬਰ (ਜਗਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸੋਥਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸਟਾਫ਼ ਵਲੋਂ ਬੱਚਿਆਂ ਲਈ ਜਲੇਬੀਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਵੱਖ-ਵੱਖ ਅਧਿਆਪਕਾਂ ਵਲੋਂ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਦੱਸਿਆ ਗਿਆ।

Ad Position 21
No active advertisement
ਅਜੀਤ ਡੈਸਕ 25-11-2026
ਰੁਪਾਣਾ, 24 ਨਵੰਬਰ (ਜਗਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸੋਥਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸਟਾਫ਼ ਵਲੋਂ ਬੱਚਿਆਂ ਲਈ ਜਲੇਬੀਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਵੱਖ-ਵੱਖ ਅਧਿਆਪਕਾਂ ਵਲੋਂ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਨਾਲ ਹੀ ਬੱਚਿਆਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਚ . ਐਸ . ਹਾਈ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਮਲੋਟ ਵਿਖੇ ਰੁਜ਼ਗਾਰ ਅਤੇ ਅਪ੍ਰੈਂਟਿਸਸ਼ਿਪ ਮੇਲਾ ਲਗਾਇਆ
Ad Position 24