ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਬੱਚਿਆਂ ਤੇ ਅÏਰਤਾਂ ਦੇ ਅਧਿਕਾਰਾਂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 01-01-2026
ਬੁਢਲਾਡਾ, 31 ਦਸੰਬਰ (ਨਿ.ਪ.ਪ.)- ਜਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਦੀ ਅਗਵਾਈ ਹੇਠ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਅਧੀਨ ਜਿਲ੍ਹਾ ਹੱਬ ਟੀਮ ਵਲੋਂ ਸਰਕਾਰੀ ਸਕੂਲ ਆਲਮਪੁਰਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਬਾਲ ਸੁਰੱਖਿਆ ਯੂਨਿਟ ਦੇ ਕਾਊਾਸਲਰ ਰਜਿੰਦਰ ਕੁਮਾਰ ਨੇ ਬੱਚਿਆਂ ਨੂੰ ਅਧਿਕਾਰਾਂ ਪ੍ਰਤੀ ਜਾਣੂ ਕਰਵਾਇਆ | ਪਰਮਜੀਤ ਕੌਰ ਸੁਪਰਵਾਇਜ਼ਰ ਨੇ ਅÏਰਤਾਂ ਦੇ ਅਧਿਕਾਰਾਂ, ਸੁਰੱਖਿਆ ਸਬੰਧੀ ਜਾਣਕਾਰੀ ਦਿੱਤੀ ਅਤੇ ਮਾਨਸਾ 'ਚ ਬਣੇ ਨਵੇਂ ਬਿਰਧ ਆਸ਼ਰਮ ਬਾਰੇ ਜਾਣੂ ਕਰਵਾਇਆ |

Ad Position 22
No active advertisement
ਪਿਛਲੀ ਖ਼ਬਰ ਕੜਾਕੇ ਦੀ ਠੰਢ ਨੇ ਜੀਵਨ ਕੀਤਾ ਅਸਤ ਵਿਅਸਤ, ਲੋਕ ਘਰਾਂ 'ਚ ਹੀ ਦੁਬਕੇ ਰਹੇ <br/> ਅਗਲੀ ਖ਼ਬਰ ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ-ਗੁਰਪ੍ਰੀਤ ਸਿੰਘ ਚਹਿਲ <br/>
Ad Position 24
No active advertisement