08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਵਿਦਿਆਰਥੀਆਂ ਨੇ ਨਵੇਂ ਸਾਲ ਦਾ ਜਸ਼ਨ ਧੂਮਧਾਮ ਨਾਲ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਬੁਢਲਾਡਾ, 1 ਜਨਵਰੀ (ਰਾਹੀ)-ਜੀ. ਆਈ. ਐਮ. ਟੀ. ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਨਵੇਂ ਸਾਲ ਨੂੰ ਜੀ ਆਇਆਂ ਆਖਣ ਲਈ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਮਨਾਇਆ | ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ, ਕੋਰੀਓਗ੍ਰਾਫੀ ਤੇ ਗੀਤ ਪੇਸ਼ ਕੀਤੇ | ਕੁਸ਼ਨ ਗੇਮ ਨੇ ਪਾੜਿਆਂ ਨੂੰ ਹੋਰ ਵੀ ਉਤਸ਼ਾਹਿਤ ਕੀਤਾ | ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਨਵੀਨ ਸਿੰਗਲਾ, ਪਿ੍ੰਸੀਪਲ ਡਾ. ਰੇਖਾ ਤੇ ਸਮੂਹ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨਾਲ ਕੇਕ ਕੱਟ ਕੇ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਆਉਂਦੇ ਨਵੇਂ ਸਾਲ 'ਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੇ ਆਚਰਨ ਤੇ ਸਮਾਜਿਕ ਜ਼ਿੰਮੇਵਾਰੀਆਂ 'ਤੇ ਵੀ ਖ਼ਾਸ ਧਿਆਨ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬੁੱਧ ਰਾਮ ਨੇ ਗੁਰੂ ਤੇਗ ਬਹਾਦਰ ਯਾਦਗਾਰੀ ਸਟਰੀਟ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਅਗਲੀ ਖ਼ਬਰ ਨੈਸ਼ਨਲ ਗਤਕਾ ਚੈਂਪੀਅਨਸ਼ਿਪ 'ਚੋਂ ਮਾਨਸਾ ਦੇ ਖਿਡਾਰੀਆਂ ਨੇ 5 ਤਗਮੇ ਜਿੱਤੇ
Ad Position 24