07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪੱਤਰਕਾਰਾਂ ਅਤੇ ਸਮਾਜਿਕ ਕਾਰਕੁਨਾਂ 'ਤੇ ਪਰਚਾ ਦਰਜ ਕਰਨਾ ਰਾਜਸੀ ਸਾਜਿਸ਼-ਮੋਫਰ <br/>

Ad Position 21
No active advertisement
ਅਜੀਤ ਡੈਸਕ 03-01-2026
ਝੁਨੀਰ, 2 ਜਨਵਰੀ (ਸੰਜੀਵ ਸਿੰਗਲਾ)- ਕਾਂਗਰਸ ਪਾਰਟੀ ਦੇ ਹਲਕਾ ਸਰਦੂਲਗੜ੍ਹ ਦੇ ਇੰਚਾਰਜ ਬਿਕਰਮ ਸਿੰਘ ਮੋਫਰ ਨੇ ਪੱਤਰਕਾਰਾਂ ਅਤੇ ਸਮਾਜਿਕ ਕਾਰਕੁਨਾਂ 'ਤੇ ਪਰਚਾ ਦਰਜ ਕਰਨ ਨੂੰ ਰਾਜਸੀ ਸਾਜ਼ਿਸ਼ ਦੱਸਿਆ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਲੋਂ ਦਬਾਅ ਅਤੇ ਧੱਕੇਸ਼ਾਹੀ ਦੀ ਰਾਜਨੀਤੀ ਅਪਣਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸੇ ਦੌਰਾਨ ਯੂਥ ਕਾਂਗਰਸ ਹਲਕਾ ਸਰਦੂਲਗੜ੍ਹ ਦੇ ਪ੍ਰਧਾਨ ਲਛਮਣ ਸਿੰਘ ਦਸੋਂਦੀਆ, ਬਲਾਕ ਪ੍ਰਧਾਨ ਬਲਵੰਤ ਸਿੰਘ ਕੋਰਵਾਲਾ, ਯੂਥ ਆਗੂ ਬਿੰਦਰ ਸਿੰਘ ਮਾਨ, ਸਾਬਕਾ ਸਰਪੰਚ ਕੁਲਵੀਰ ਸਿੰਘ ਝੰਡਾ ਕਲਾਂ, ਸਰਪੰਚ ਪੋਲੋਜੀਤ ਸਿੰਘ ਬਾਜੇਵਾਲਾ ਨੇ ਵੀ ਮੁਕੱਦਮਾ ਦਰਜ ਕਰਨ ਦੀ ਨਿੰਦਾ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾਨ ਕਰਨ ਨਾਲ ਹੋਵੇਗੀ 2 ਨੇਤਰਹੀਣਾਂ ਦੀ ਦੁਨੀਆ ਰੌਸ਼ਨ <br/> ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮਾਂ ਦੀ ਭਰਤੀ 'ਚ ਇੰਟਰਵਿਊ ਰੱਖਣ ਦੀ ਆਲੋਚਨਾ <br/>
Ad Position 24