07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਥਾਣਾ ਸਿਟੀ-1 ਪੁਲਿਸ ਅਤੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ ਦੀ ਚੈਕਿੰਗ

Ad Position 21
No active advertisement
ਅਜੀਤ ਡੈਸਕ 03-01-2026
ਮਾਨਸਾ, 2 ਜਨਵਰੀ (ਪ. ਪ.)- ਥਾਣਾ ਸਿਟੀ-1 ਪੁਲਿਸ ਵਲੋਂ ਨੇੜਲੇ ਪਿੰਡ ਜਵਾਹਰਕੇ ਦੇ ਵਿਅਕਤੀ ਕੋਲੋਂ ਪਾਬੰਦੀਸ਼ੁਦਾ ਕੈਪਸੂਲ ਫੜੇ ਗਏ | ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਸੁਮਿਤ ਵਾਸੀ ਜਵਾਹਰਕੇ ਪਾਸੋਂ ਨਸ਼ੇ ਦੇ ਕੈਪਸੂਲ ਫੜੇ ਗਏ | ਜਿਸ ਤੋਂ ਬਾਅਦ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਸ ਨੇ ਇਹ ਕੈਪਸੂਲ ਸ਼ਹਿਰ ਦੇ ਇੱਕ ਮੈਡੀਕਲ ਸਟੋਰ ਤੋਂ ਖ਼ਰੀਦੇ ਸਨ | ਜਿਸ ਤੋਂ ਬਾਅਦ ਪੁਲਿਸ ਅਤੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ 2 ਪੱਤੇ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ | ਪੁਲਿਸ ਵਲੋਂ ਭੋਲਾ ਰਾਮ ਵਾਸੀ ਮਾਨਸਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਠੰਢ ਅਤੇ ਧੁੰਦ ਨਾਲ ਜਨ ਜੀਵਨ ਪ੍ਰਭਾਵਿਤ, ਮਜ਼ਦੂਰ ਵਰਗ ਲਈ ਵਧੀਆਂ ਮੁਸ਼ਕਲਾਂ ਅਗਲੀ ਖ਼ਬਰ ਅੱਖਾਂ ਦਾਨ ਕਰਨ ਨਾਲ ਹੋਵੇਗੀ 2 ਨੇਤਰਹੀਣਾਂ ਦੀ ਦੁਨੀਆ ਰੌਸ਼ਨ <br/>
Ad Position 24