20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਮਾਨਸਾ ਵਿਖੇ ਪਲੇਸਮੈਂਟ ਕੈਂਪ ਕੱਲ੍ਹ

Ad Position 21
No active advertisement
ਅਜੀਤ ਡੈਸਕ 06-01-2026
ਮਾਨਸਾ, 5 ਜਨਵਰੀ (ਵਿ.ਪ੍ਰਤੀ.)- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਸੈਟਿਨ ਕਰੈਡਿਟ ਕੇਅਰ ਨੈੱਟਵਰਕ ਲਿਮਟਿਡ ਵਲੋਂ ਫ਼ੀਲਡ ਸਟਾਫ਼, ਕੁਆਲਿਟੀ ਅਫ਼ਸਰ ਅਤੇ ਪ੍ਰੋਜੈਕਟ 90+ ਦੀ ਭਰਤੀ ਲਈ 7 ਜਨਵਰੀ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ 12ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਉਮਰ ਹੱਦ 18 ਤੋਂ 32 ਸਾਲ ਤੱਕ ਹੋਣੀ ਚਾਹੀਦੀ ਹੈ | ਚਾਹਵਾਨ ਜ਼ਰੂਰੀ ਦਸਤਾਵੇਜ਼ ਲੈ ਕੇ ਸਵੇਰੇ 10 ਵਜੇ ਪਹੁੰਚ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਬਾਇਓ ਗੈਸ ਪਲਾਂਟ ਦਾ ਭਾਰੀ ਵਿਰੋਧ ਕਰਦੀ ਹੈ-ਇੰਦਰਜੀਤ ਗਿੱਲ <br/> ਅਗਲੀ ਖ਼ਬਰ ਪਛੜੀਆਂ ਸ਼ੇ੍ਰਣੀਆਂ ਪੰਜਾਬ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਭਲਕੇ ਮਾਨਸਾ 'ਚ
Ad Position 24