18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਯੁਵਕ ਕਲੱਬ ਪਾਲਿਸੀ 2025 ਤਹਿਤ ਕੀਤੀ ਜਾਵੇਗੀ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਸਮੀਖਿਆ <br/>

Ad Position 21
No active advertisement
ਅਜੀਤ ਡੈਸਕ 31-01-2026
ਮਾਨਸਾ, 30 ਜਨਵਰੀ (ਰਵੀ)- ਯੁਵਕ ਕਲੱਬ ਪਾਲਿਸੀ 2025 ਤਹਿਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਸਮੀਖਿਆ ਕਰਨ ਉਪਰੰਤ ਗੈਰ ਸਰਗਰਮ ਕਲੱਬਾਂ ਦੀ ਮਾਨਤਾ ਰੱਦ ਕੀਤੀ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀ ਪ੍ਰਵਾਨਗੀ ਉਪਰੰਤ ਨਵੀਂ ਪਾਲਿਸੀ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਉਨ੍ਹਾਂ ਵਿਭਾਗ ਨਾਲ ਸਬੰਧਿਤ ਮਾਨਤਾ ਪ੍ਰਾਪਤ ਯੂਥ ਕਲੱਬਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹੇ ਦੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਦੇ ਦਫ਼ਤਰ ਵਿਖੇ ਪਹੁੰਚ ਕੇ ਪੰਜਾਬ ਸਰਕਾਰ ਵਲੋਂ ਜਾਰੀ ਨੋਟਿਸ ਦੀ ਪਾਲਣਾ ਹਿਤ 45 ਦਿਨ ਦੇ ਅੰਦਰ-ਅੰਦਰ ਆਪਣੇ ਕਲੱਬ ਦੀ ਪਿਛਲੇ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਸਬੂਤਾਂ ਸਾਹਿਤ ਮੁਹੱਈਆ ਕਰਵਾਉਣ | ਉਨ੍ਹਾਂ ਦੱਸਿਆ ਕਿ ਇਸ ਮੌਕੇ 256 ਯੁਵਕ ਸੇਵਾਵਾਂ ਕਲੱਬ ਮਾਨਤਾ ਪ੍ਰਾਪਤ ਹਨ, ਜਿਨ੍ਹਾਂ 'ਚੋਂ ਬਹੁਤੇ ਕਲੱਬਾਂ ਦੀ ਕਾਰਗੁਜ਼ਾਰੀ ਸੰਤੋਖਜਨਕ ਨਹੀਂ ਹੈ |

Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਪੁਲਿਸ ਵਲੋਂ ਜ਼ਿਲ੍ਹੇ ਵਿਚ 32 ਦੇ ਕਰੀਬ ਨਾਕੇ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ <br/> ਅਗਲੀ ਖ਼ਬਰ ਐਸ. ਡੀ. ਐਮ. ਤਰਨ ਤਾਰਨ ਵਲੋਂ ਸਿਵਲ ਹਸਪਤਾਲ ਤਰਨ ਤਾਰਨ ਦੀ ਚੈਕਿੰਗ <br/>
Ad Position 24