07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਲਾਹਣ ਤੇ ਸ਼ਰਾਬ ਫੜੀ

Ad Position 21
No active advertisement
ਅਜੀਤ ਡੈਸਕ 04-02-2026
ਮਾਨਸਾ, 3 ਫਰਵਰੀ (ਵਿ. ਪ੍ਰਤੀ.)- ਥਾਣਾ ਸ਼ਹਿਰੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਅੰਗਰੇਜ ਸਿੰਘ ਅਹਿਮਦਪੁਰ ਕਾਲੋਨੀ ਕੋਲੋਂ 90 ਲੀਟਰ ਲਾਹਣ ਅਤੇ 10 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਿਸਾਨ ਯੂਨੀਅਨ ਵਲੋਂ 12 ਦੀ ਦੇਸ਼ ਵਿਆਪੀ ਹੜਤਾਲ 'ਚ ਸ਼ਿਰਕਤ ਕਰਨ ਦਾ ਫ਼ੈਸਲਾ ਅਗਲੀ ਖ਼ਬਰ 'ਮਾਤ-ਭਾਸ਼ਾ ਦੀ ਹੋਣੀ' ਗੀਤ ਲੋਕ ਸਾਹਿਤਕਾਰਾਂ ਵਲੋਂ ਕੀਤਾ ਗਿਆ ਲੋਕ ਅਰਪਣ
Ad Position 24