07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਕੈਮਿਸਟ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਮੌਕੇ ਅਹਿਮ ਵਿਚਾਰਾਂ <br/>

Ad Position 21
No active advertisement
ਅਜੀਤ ਡੈਸਕ 04-02-2026
ਮਾਨਸਾ, 3 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੱਧਰੀ ਕੈਮਿਸਟ ਐਸੋਸੀਏਸ਼ਨ ਦੀ ਸਾਲਾਨਾ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਜੇ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੰਜਾਬ ਕੈਮਿਸਟ ਐਸੋਸੀਏਸ਼ਨ ਰਜਿਸਟਰਡ ਐਫਲੀਏਟਡ ਦੇ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਸਕੱਤਰ ਜੀ.ਐੱਸ. ਚਾਵਲਾ ਵਲੋਂ ਕੈਮਿਸਟਾਂ ਨੂੰ ਐਸੋਸੀਏਸ਼ਨ ਦੇ ਕੰਮ ਕਾਜ ਬਾਰੇ ਜਾਣਕਾਰੀ ਦੇਣ ਦੇ ਨਾਲ ਹੀ ਸਰਕਾਰ ਵਲੋਂ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ | ਸਿਵਲ ਸਰਜਨ ਮਾਨਸਾ ਰਣਜੀਤ ਸਿੰਘ ਰਾਏ ਨੇ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਅਜਿਹੀ ਦਵਾਈ ਡਾਕਟਰ ਦੀ ਪਰਚੀ ਤੋਂ ਬਿਨਾਂ ਨਾ ਵੇਚਣ, ਜਿਸ ਨਾਲ ਵਿਅਕਤੀ ਨੂੰ ਨੁਕਸਾਨ ਹੋਵੇ | ਇਸ ਮੌਕੇ ਅਸ਼ੋਕ ਛਾਬੜਾ, ਬਾਲਕਿ੍ਸ਼ਨ ਕਟਾਰੀਆ, ਅਸ਼ੋਕ ਬਾਲਿਆਂਵਾਲੀ, ਰੁਪਿੰਦਰ ਗੁਪਤਾ, ਨਰੇਸ਼ ਜਿੰਦਲ, ਲੱਕੀ ਤਾਇਲ, ਭੁਪਿੰਦਰ ਜੋਗਾ, ਅਨਿਲ ਮਿੱਡਾ, ਰਾਜਿੰਦਰ ਕੁਮਾਰ, ਨਰੇਸ਼ ਕੁਮਾਰ, ਪੁਨੀਤ ਸਿੰਗਲਾ, ਭਰਪੂਰ ਸਿੰਘ, ਰਣਵੀਰ ਸਿੰਘ, ਯਸ਼ਪਾਲ ਸ਼ਰਮਾ, ਡਾ. ਤੇਲੂ ਰਾਮ, ਗੁਰਵੀਰ ਸਿੰਘ, ਅਰੁਣ ਕੁਮਾਰ, ਸੰਜੀਵ ਕੁਮਾਰ, ਚਰਨਜੀਤ, ਬੂਟਾ ਦਾਸ, ਪਿ੍ੰਸ ਕੁਮਾਰ, ਰਾਜ ਕੁਮਾਰ, ਸਕੱਤਰ ਸੰਜੀਵ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਸਮੇਂ ਟਿੱਪਰਾਂ ਦੀ ਆਵਾਜਾਈ 'ਤੇ ਰੋਕ ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈ. ਦੇ ਵਿਦਿਆਰਥੀਆਂ ਨੇ ਡੀ.ਸੀ. ਨੂੰ ਮੰਗ ਪੱਤਰ ਦਿੱਤਾ
Ad Position 24