07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਭੁੱਕੀ ਚੂਰਾ ਪੋਸਤ ਬਰਾਮਦ

Ad Position 21
No active advertisement
ਅਜੀਤ ਡੈਸਕ 04-02-2026
ਮਾਨਸਾ, 3 ਫਰਵਰੀ (ਵਿ. ਪ੍ਰਤੀ.)- ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਭਗਵਾਨ ਸਿੰਘ ਵਾਸੀ ਰਿਉਂਦ ਕਲਾਂ, ਜਗਸੀਰ ਸਿੰਘ ਵਾਸੀ ਬਾਹਮਣਵਾਲਾ ਕੋਲੋਂ 4 ਕਿੱਲੋਗਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਹੈ | ਉਨ੍ਹਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਚਿੱਟਾ ਬਰਾਮਦ-6 ਖਿਲਾਫ ਪਰਚੇ ਦਰਜ ਅਗਲੀ ਖ਼ਬਰ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਸਮੇਂ ਟਿੱਪਰਾਂ ਦੀ ਆਵਾਜਾਈ 'ਤੇ ਰੋਕ
Ad Position 24