ਮਾਨਸਾ, 5 ਫਰਵਰੀ (ਵਿ.ਪ੍ਰਤੀ.)- ਸੀ. ਆਈ. ਏ. ਸਟਾਫ਼ ਦੀ ਪੁਲਿਸ ਟੀਮ ਨੇ ਗਸ਼ਤ ਦੌਰਾਨ ਨਿੱਕਾ ਸਿੰਘ ਵਾਸੀ ਮਾਨਖੇੜਾ ਤੋਂ 9 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |