14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਵਿਧਾਇਕ ਬਣਾਂਵਾਲੀ ਵਲੋਂ ਬਾਰ ਦੇ ਪਾਰਕਿੰਗ ਸ਼ੈੱਡ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 26-02-2026
ਸਰਦੂਲਗੜ੍ਹ, 25 ਫਰਵਰੀ (ਅਰੋੜਾ)- ਬਾਰ ਐਸੋਸੀਏਸ਼ਨ ਸਰਦੂਲਗੜ੍ਹ ਵਿਖੇ 20ਵਾਂ ਜੁਡੀਸ਼ੀਅਲ ਕੋਰਟ ਕੰਪਲੈਕਸ ਦਾ ਸਥਾਪਨਾ ਦਿਵਸ ਮਨਾਇਆ ਗਿਆ | ਜ਼ਿਲ੍ਹਾ ਸੈਸ਼ਨ ਜੱਜ ਮਨਜਿੰਦਰ ਸਿੰਘ, ਰਾਜਵਿੰਦਰ ਕੌਰ ਸਕੱਤਰ ਕਾਨੂੰਨੀ ਸੇਵਾਵਾਂ ਅਥਾਰਿਟੀ ਮਾਨਸਾ, ਤਰੁਣ ਵਾਲੀਆ ਜੁਡੀਸ਼ੀਅਲ ਮਜਿਸਟਰੇਟ ਸਰਦੂਲਗੜ੍ਹ ਤੋਂ ਇਲਾਵਾ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਵਿਧਾਇਕ ਵਲੋਂ ਕੋਰਟ ਕੰਪਲੈਕਸ ਵਿਖੇ ਬਣਾਏ ਪਾਰਕਿੰਗ ਸੈੱਡ ਦਾ ਉਦਘਾਟਨ ਕੀਤਾ | ਜ਼ਿਕਰਯੋਗ ਹੈ ਕਿ ਉਨ੍ਹਾਂ ਇਸ ਕਾਰਜ ਲਈ 5 ਲੱਖ ਰੁਪਏ ਦੀ ਗਰਾਂਟ ਦਿੱਤੀ ਸੀ | ਬਾਰ ਪ੍ਰਧਾਨ ਰਾਮ ਸਿੰਘ ਧਾਲੀਵਾਲ ਪ੍ਰਧਾਨ ਨੇ ਸਭਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਕੱਤਰ ਕੇਵਲ ਸਿੰਘ ਐਡਵੋਕੇਟ, ਉਪ ਪ੍ਰਧਾਨ ਦਿਨੇਸ਼ ਕੁਮਾਰ ਗਰਗ ਐਡਵੋਕੇਟ, ਨਵਦੀਪ ਕੁਮਾਰ ਸ਼ਰਮਾ ਐਡਵੋਕੇਟ, ਸੰਦੀਪ ਜਿਆਣੀ ਐਡਵੋਕੇਟ, ਕੁਲਦੀਪ ਸਿੰਘ ਅÏਲਖ ਐਡਵੋਕੇਟ, ਭੁਪਿੰਦਰ ਸਿੰਘ ਸਰਾਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਨਸਾ ਵਿਖੇ ਪਲੇਸਮੈਂਟ ਕੈਂਪ ਅੱਜ ਅਗਲੀ ਖ਼ਬਰ ਮੱਧ ਪ੍ਰਦੇਸ਼ ਤੋਂ ਭੁੱਕੀ ਚੂਰਾ ਲੈ ਕੇ ਆਇਆ ਨੌਜਵਾਨ ਕਾਬੂ
Ad Position 24