14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਮਾਨਸਾ ਵਿਖੇ ਪਲੇਸਮੈਂਟ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 26-02-2026
ਮਾਨਸਾ, 25 ਫਰਵਰੀ (ਸ. ਰਿ.)- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਦਵਾਰਾ ਕੇ. ਜੀ. ਐਫ. ਐਸ. ਅਤੇ ਐਚ. ਆਰ. ਵੀ. ਕੈਪੀਟਲ ਫਾਈਨਾਂਸ ਵਲੋਂ 26 ਫਰਵਰੀ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਬਾਰ੍ਹਵੀਂ ਪਾਸ ਲੜਕੇ ਤੇ ਲੜਕੀਆਂ ਭਾਗ ਲੈ ਸਕਦੇ ਹਨ, ਜਿਨ੍ਹਾਂ ਦੀ ਉਮਰ ਹੱਦ 18 ਤੋਂ 32 ਤੱਕ ਹੋਣੀ ਚਾਹੀਦੀ ਹੈ | ਚਾਹਵਾਨ ਜ਼ਰੂਰੀ ਦਸਤਾਵੇਜ਼ ਲੈ ਕੇ ਸਵੇਰੇ 10 ਵਜੇ ਪਹੁੰਚ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਨਹਿਰੂ ਕਾਲਜ ਵਿਖੇ ਏਡਜ਼ ਜਾਗਰੂਕ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਵਿਧਾਇਕ ਬਣਾਂਵਾਲੀ ਵਲੋਂ ਬਾਰ ਦੇ ਪਾਰਕਿੰਗ ਸ਼ੈੱਡ ਦਾ ਉਦਘਾਟਨ
Ad Position 24