22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਚੰਡੀਗੜ੍ਹ ਵਿਖੇ ਹੜਤਾਲ 5 ਨੂੰ

Ad Position 21
No active advertisement
ਅਜੀਤ ਡੈਸਕ 27-02-2026
ਮਾਨਸਾ, 26 ਫਰਵਰੀ (ਸ. ਰਿ.)- ਨਸ਼ਾ ਮੁਕਤ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਹੜਤਾਲ ਰੱਖਣ ਦਾ ਐਲਾਨ ਕੀਤਾ ਗਿਆ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਮੁਲਾਜ਼ਮ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਦਿਨ-ਰਾਤ ਕੰਮ ਕਰ ਰਹੇ ਹਨ ਪਰ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਅਨ ਨੂੰ 5 ਵਾਰ ਮੀਟਿੰਗ ਦਾ ਸਮਾਂ ਦੇਣ ਦੇ ਬਾਵਜੂਦ ਇਕ ਵੀ ਮੀਟਿੰਗ ਨਹੀਂ ਕੀਤੀ, ਜਿਸ ਕਰ ਕੇ ਮੁਲਾਜ਼ਮਾਂ 'ਚ ਰੋਸ ਹੈ |
Ad Position 22
No active advertisement
ਪਿਛਲੀ ਖ਼ਬਰ ਸਰਬਸੰਮਤੀ ਨਾਲ ਹੋਈ ਚੋਣ 'ਚ ਸੋਨੀ ਮੁਗਲੈਲ ਵਾਲੇ ਪ੍ਰਧਾਨ ਚੁਣਿਆ ਅਗਲੀ ਖ਼ਬਰ ਰੈਪਿਡ ਐਕਸ਼ਨ ਫੋਰਸ ਵਲੋਂ ਝੁਨੀਰ 'ਚ ਕੱਢਿਆ ਫਲੈਗ ਮਾਰਚ
Ad Position 24