28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੀਖਿਆ ਦੇ ਮੱਦੇਨਜ਼ਰ ਪਾਬੰਦੀ ਦਾ ਹੁਕਮ ਜਾਰੀ <br/>

Ad Position 21
No active advertisement
ਅਜੀਤ ਡੈਸਕ 28-02-2026
ਮਾਨਸਾ, 27 ਫਰਵਰੀ (ਸ. ਰਿ.)- ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ 'ਚ 1 ਮਾਰਚ ਨੂੰ ਹੋਣ ਵਾਲੀ 9ਵੀਂ ਤੇ 11ਵੀਂ ਸ਼ੇ੍ਰਣੀ ਦੇ ਦਾਖਲੇ ਦੀ ਪ੍ਰਵੇਸ਼ ਪ੍ਰੀਖਿਆ ਲਈ ਬਣਾਏ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ 'ਚ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਵਲੋਂ ਦਫ਼ਤਰ ਦੇ ਧਿਆਨ 'ਚ ਲਿਆਂਦਾ ਗਿਆ ਕਿ ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ 'ਚ 9ਵੀਂ ਤੇ 11ਵੀਂ ਸ਼ੇ੍ਰਣੀ ਦੇ ਦਾਖ਼ਲੇ ਲਈ ਵਿਦਿਆਰਥੀਆਂ ਦੀ ਪ੍ਰਵੇਸ਼ ਪ੍ਰੀਖਿਆ 1 ਮਾਰਚ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜ਼ਿਲ੍ਹੇ 'ਚ ਬਣਾਏ ਪ੍ਰੀਖਿਆ ਕੇਂਦਰਾਂ 'ਚ ਕਰਵਾਈ ਜਾ ਰਹੀ ਹੈ | ਇਹ ਹੁਕਮ 1 ਮਾਰਚ ਲਈ ਲਾਗੂ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬੁੱਧ ਰਾਮ ਵਲੋਂ ਗਰਿੱਡ ਦਾਤੇਵਾਸ ਬਿਜਲੀ ਬਰੇਕਰ ਦਾ ਉਦਘਾਟਨ <br/> ਅਗਲੀ ਖ਼ਬਰ ਜੰਗਲਾਤ ਵਿਭਾਗ ਵਰਕਰ ਯੂਨੀਅਨ ਦਾ ਵਫ਼ਦ ਵਣ ਮੰਡਲ ਅਫ਼ਸਰ ਨੂੰ ਮਿਲਿਆ <br/>
Ad Position 24