28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਭਾਈ ਬਹਿਲੋ ਸਕੂਲ ਵਿਖੇ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 28-02-2026

ਮਾਨਸਾ, 27 ਫਰਵਰੀ (ਸੱਭਿ.ਪ੍ਰਤੀ)- ਭਾਈ ਬਹਿਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਫੜੇ ਭਾਈਕੇ ਵਿਖੇ ਕਿਸ਼ੋਰ ਪ੍ਰੋਗਰਾਮ ਤਹਿਤ ਮਾਂਹਵਾਰੀ ਸਿਹਤ ਅਤੇ ਸਫ਼ਾਈ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਡਾ. ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਅਧਿਆਪਕ ਸਿਰਫ਼ ਪਾਠ ਪੁਸਤਕਾਂ ਤੱਕ ਸੀਮਤ ਨਹੀਂ ਹੁੰਦੇ ਸਗੋਂ ਬੱਚਿਆਂ ਦੇ ਮਾਰਗ ਦਰਸ਼ਕ ਅਤੇ ਵਿਸ਼ਵਾਸਯੋਗ ਸਹਾਇਕ ਵੀ ਹੁੰਦੇ ਹਨ | ਕਿਸ਼ੋਰੀਆਂ ਨੂੰ ਮਾਂਹਵਾਰੀ ਦੌਰਾਨ ਸਹੀ ਜਾਣਕਾਰੀ, ਸਫ਼ਾਈ ਦੇ ਤਰੀਕੇ ਅਤੇ ਮਨੋਵਿਗਿਆਨਕ ਹੌਸਲਾ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ | ਨੋਡਲ ਅਫ਼ਸਰ ਪਿ੍ੰਸੀਪਲ ਕੁਲਦੀਪ ਸਿੰਘ, ਡਾ. ਗੁਰਪ੍ਰੀਤ ਕੌਰ, ਡਾ. ਸ਼ੈਂਕੀ ਬਾਂਸਲ, ਪਿ੍ੰਸੀਪਲ ਕਮਲਜੀਤ ਕੌਰ, ਹਰਲੀਨ ਕੌਰ, ਸ਼ਿਲਪਾ ਰਾਣੀ, ਮਧੂ ਬਾਲਾ, ਗਗਨਦੀਪ ਕੌਰ, ਸੋਨੀ ਸਿੰਗਲਾ, ਚਮਕੌਰ ਸਿੰਘ, ਕੁਲਦੀਪ ਸਿੰਘ, ਭੁਪਿੰਦਰ ਸਿੰਘ ਤੱਗੜ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਦੀ 14 ਨੂੰ ਮੋਗਾ ਵਿਚ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ-ਰਾਹੁਲ ਗਰਗ <br/> ਅਗਲੀ ਖ਼ਬਰ ਪਸਸਫ ਨੇ ਪ੍ਰਮੁੱਖ ਸਕੱਤਰ ਦੇ ਨਾਂਅ ਮੰਗ ਪੱਤਰ ਦਿੱਤਾ <br/>
Ad Position 24