03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਤਲਵੰਡੀ ਸਾਬੋ ਤਾਪ ਘਰ ਨੇੜੇ ਰੋਸ ਪ੍ਰਦਰਸ਼ਨ ਕਰਨ 'ਤੇ ਮਨਾਹੀ

Ad Position 21
repet_subhas-goyals [Copy P29]
ਅਜੀਤ ਡੈਸਕ 03-03-2026
ਮਾਨਸਾ, 2 ਮਾਰਚ (ਵਿ.ਪ੍ਰਤੀ.)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਤਲਵੰਡੀ ਸਾਬੋ ਪਾਵਰ ਲਿਮਟਿਡ ਬਣਾਂਵਾਲਾ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ/ਰੋਸ ਪ੍ਰਦਰਸ਼ਨ ਕਰਨ 'ਤੇ ਪਾਬੰਦੀ ਲਗਾਈ ਹੈ | ਹੁਕਮ 'ਚ ਉਨ੍ਹਾਂ ਕਿਹਾ ਕਿ ਅਕਸਰ ਹੀ ਕਿਸਾਨ ਅਤੇ ਮਜ਼ਦੂਰ ਆਦਿ ਜਥੇਬੰਦੀਆਂ ਵਲੋਂ ਤਾਪ ਘਰ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਂਦਾ ਹੈ, ਜਿਸ ਨਾਲ ਆਵਾਜਾਈ 'ਚ ਵਿਘਨ ਪੈਣ ਦੇ ਨਾਲ ਹੀ ਪਲਾਂਟ ਦਾ ਕੰਮਕਾਜ ਵੀ ਪ੍ਰਭਾਵਿਤ ਹੁੰਦਾ ਹੈ | ਇਹ ਹੁਕਮ 31 ਮਾਰਚ ਤੱਕ ਲਾਗੂ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਬਾਲ ਸੁਰੱਖਿਆ ਵਿਭਾਗ ਵਲੋਂ ਬਾਲ ਮਜ਼ਦੂਰੀ ਰੋਕਣ ਸੰਬੰਧੀ ਚੈਕਿੰਗ ਅਗਲੀ ਖ਼ਬਰ ਪੰਜਾਬ 'ਚ ਅਗਲੀ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ-ਠੇਕੇਦਾਰ ਧਾਲੀਵਾਲ <br/>
Ad Position 24