27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 06-03-2026
ਮਾਨਸਾ, 5 ਮਾਰਚ (ਸ.ਰਿ.)-ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਗੁਰਚਰਨ ਸਿੰਘ ਮੰਦਰਾਂ ਦੀ ਅਗਵਾਈ ਹੇਠ ਹੋਈ | ਮੰਦਰਾਂ ਨੇ ਨਵੇਂ ਮੈਂਬਰਾਂ ਨੂੰ ਪੈਨਸ਼ਨਰ ਦਫ਼ਤਰ ਦੀ ਬਿਲਡਿੰਗ ਦੇ ਨਵੀਨੀਕਰਨ ਬਾਰੇ ਜਾਣੂ ਕਰਵਾਇਆ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਤੁਰੰਤ ਅਦਾ ਕਰੇ | ਇਸ ਮੌਕੇ ਪ੍ਰੀਤਮ ਸਿੰਘ ਬੁਢਲਾਡਾ ਮਲਕੀਤ ਸਿੰਘ ਮੰਢਾਲੀ, ਅੰਗਰੇਜ਼ ਸਿੰਘ ਭਾਈਦੇਸਾ, ਰਾਮਜੀ ਦਾਸ, ਦਰਸ਼ਨ ਕੁਮਾਰ ਗੇਹਲੇ, ਬੂਟਾ ਸਿੰਘ, ਸੁਖਵਿੰਦਰ ਸਿੰਘ ਧਾਲੀਵਾਲ, ਰਾਮ ਸਿੰਘ ਅੱਕਾਂਵਾਲੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਸਭਾ ਜਟਾਣਾ ਕਲਾਂ ਵਿਖੇ ਜਾਗਰੂਕਤਾ ਕੈਂਪ ਲਾਇਆ ਅਗਲੀ ਖ਼ਬਰ ਸਵ. ਠੇਕੇਦਾਰ ਦਰਸ਼ਨ ਸਿੰਘ ਚਾਹਲ ਨੂੰ ਸ਼ਰਧਾਂਜਲੀਆਂ ਭੇਟ
Ad Position 24