28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਔਰਤ ਨੂੰ ਬੈਂਕ ਵਿਚ ਦਿਲ ਦਾ ਪਿਆ ਦੌਰਾ

Ad Position 21
No active advertisement
ਅਜੀਤ ਡੈਸਕ 06-03-2026
ਬਠਿੰਡਾ, 5 ਮਾਰਚ (ਅਵਤਾਰ ਸਿੰਘ ਕੈਂਥ)-ਸਥਾਨਕ ਬੀਬੀ ਵਾਲਾ ਰੋਡ 'ਤੇ ਸਥਿਤ ਯੂਕੋ ਬੈਂਕ ਵਿਚ ਬੈਂਕਿੰਗ ਦੇ ਕੰਮ ਲਈ ਆਈ ਇਕ ਅÏਰਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਸਿੰਘ ਗਿੱਲ ਵਲੋਂ ਅÏਰਤ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ | ਅÏਰਤ ਆਸ਼ਾ ਰਾਣੀ ਧੋਬੀਆਣਾ ਬਸਤੀ ਦੇ ਰਹਿਣ ਵਾਲੀ ਹੈ, ਸਹਾਰਾ ਮੈਂਬਰਾਂ ਵਲੋਂ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸਿੰਗਲਾ ਦੀ ਅਗਵਾਈ 'ਚ 35 ਪਰਿਵਾਰ ਭਾਜਪਾ ਵਿਚ ਸ਼ਾਮਿਲ ਅਗਲੀ ਖ਼ਬਰ ਇਕ ਨੌਜਵਾਨ ਦੀ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ
Ad Position 24