16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪਿੰਡ ਭੰਮੇ ਕਲਾਂ ਵਿਖੇ ਖ਼ੂਨਦਾਨ ਕੈਂਪ ਲਗਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 09-03-2026
ਝੁਨੀਰ, 8 ਮਾਰਚ (ਸਿੰਗਲਾ)-ਪਿੰਡ ਭੰਮੇ ਕਲਾਂ ਵਿਖੇ ਯੂਨਾਇਟਡ ਵੈੱਲਫੇਅਰ ਕਲੱਬ ਬਠਿੰਡਾ ਅਤੇ ਕਿ੍ਸਕੋ ਆਰਗੈਨਿਕ ਫਾਰਮਿੰਗ ਕਲੱਬ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਸਮਾਜ ਸੇਵੀ ਤੇ ਖ਼ੂਨਦਾਨੀ ਗੁਰਪ੍ਰੀਤ ਸਿੰਘ ਭੰਮਾਂ ਨੇ ਦੱਸਿਆ ਕਿ ਖ਼ੂਨਦਾਨ ਪਵਿੱਤਰ ਦਾਨ ਹੈ, ਜਿਸ ਨਾਲ ਅਨੇਕਾਂ ਮਨੁੱਖੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਵੀ ਪਾਏ ਗਏ | ਸਿਵਲ ਹਸਪਤਾਲ ਮਾਨਸਾ ਦੀ ਬਲੱਡ ਬੈਂਕ ਟੀਮ ਵਲੋਂ 40 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦਾ ਬਜਟ ਮੁਗੇਰੀ ਲਾਲ ਦੇ ਰੰਗੀਨ ਸੁਪਨੇ-ਬਿਕਰਮ ਮੋਫ਼ਰ <br/> ਅਗਲੀ ਖ਼ਬਰ ਅੰਡਰ-23 ਕਿ੍ਕਟ ਟੀਮ ਦੀ ਚੋਣ ਲਈ ਟਰਾਇਲ 11 ਨੂੰ
Ad Position 24