05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸਰਕਾਰ ਵਲੋਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਪੂਰਾ ਕਰਨ 'ਤੇ ਲੱਡੂ ਵੰਡੇ <br/>

Ad Position 21
No active advertisement
ਅਜੀਤ ਡੈਸਕ 10-03-2026

ਬਰੇਟਾ, 9 ਮਾਰਚ (ਜੀਵਨ ਸ਼ਰਮਾ)- ਆਮ ਆਦਮੀ ਪਾਰਟੀ ਇਕਾਈ ਬਰੇਟਾ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਖ਼ੁਸ਼ੀ ਵਿਚ ਸਥਾਨਕ ਕਿ੍ਸ਼ਨਾ ਮੰਦਿਰ ਚੌਂਕ ਵਿਖੇ ਲੱਡੂ ਵੰਡ ਕੇ ਹਲਕਾ ਵਿਧਾਇਕ ਬੁੱਧ ਰਾਮ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ | ਪੰਜਾਬ ਰਾਜ ਵਪਾਰੀ ਕਮਿਸ਼ਨ ਹਲਕਾ ਬੁਢਲਾਡਾ ਦੇ ਚੇਅਰਮੈਨ ਲਲਿਤ ਜੈਨ ਬਰੇਟਾ ਨੇ ਕਿਹਾ ਕਿ ਪੰਜਾਬ ਵਿਚ ਆਪ ਦੀ ਸਰਕਾਰ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਐਸ. ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਹਰ ਮਹੀਨੇ ਮਿਲਣਗੇ | ਇਸ ਮੌਕੇ ਪਾਰਟੀ ਦੇ ਸ਼ਹਿਰੀ ਪ੍ਰਧਾਨ ਕੇਵਲ ਸ਼ਰਮਾ, ਪ੍ਰੀਤ ਕੁਮਾਰ, ਕਾਕੂ ਸਿੰਘ, ਕੁਲਵਿੰਦਰ ਸਿੰਘ, ਲਛਮਣ ਦਾਸ, ਸੰਦੀਪ ਬੱਗਾ, ਕਪਿਲ ਦੇਵ, ਰਕੇਸ਼ ਕੁਮਾਰ, ਸੰਸਾਰ ਸਿੰਘ, ਨਵਦੀਪ ਸਿੰਗਲਾ, ਮਨਿੰਦਰ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਈ. ਟੀ. ਆਈ. ਬੁਢਲਾਡਾ ਵਿਖੇ ਰੁਜ਼ਗਾਰ ਮੇਲੇ 'ਚ 37 ਵਿਦਿਆਰਥੀਆਂ ਦੀ ਚੋਣ ਅਗਲੀ ਖ਼ਬਰ ਸੂਬੇ ਦੀਆਂ ਅÏਰਤਾਂ ਨੂੰ ਵੱਡੀ ਸÏਗਾਤ: 'ਮਾਨ ਸਰਕਾਰ' ਦਾ ਇਤਿਹਾਸਕ ਫੈਸਲਾ- ਬਲਕਾਰ ਸਿੱਧੂ <br/>
Ad Position 24