06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਰੌਇਲ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 10-03-2026
ਬੁਢਲਾਡਾ, 9 ਮਾਰਚ (ਰਾਹੀ)- ਦਿ ਰੋਇਲ ਕਾਲਜ ਆਫ਼ ਨਰਸਿੰਗ ਬੋੜਾਵਾਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਸਮਾਗਮ ਦੌਰਾਨ ਸਿਹਤ ਅਤੇ ਸਮਾਜਿਕ ਸੇਵਾ ਦੇ ਖੇਤਰ 'ਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਡਾ. ਕੰਵਲਪ੍ਰੀਤ ਕੌਰ ਬਰਾੜ ਮਾਨਸਾ, ਗੁਰਚਰਨਜੀਤ ਕੌਰ ਬਠਿੰਡਾ ਅਤੇ ਮਿਸ ਪੂਨਮ ਚੌਧਰੀ ਨੂੰ ਸਨਮਾਨਿਤ ਕੀਤਾ ਗਿਆ | ਸੰਬੋਧਨ ਕਰਦਿਆਂ ਪਿ੍ੰਸੀਪਲ ਡਾ. ਸੰਜੇ ਕੁਮਾਰ, ਵਾਈਸ ਪਿ੍ੰਸੀਪਲ ਡਾ. ਸਿਮਰਨਜੀਤ ਕੌਰ, ਡਾਇਰੈਕਟਰ ਡਾ. ਕੁਲਦੀਪ ਸਿੰਘ ਬੱਲ ਨੇ ਔਰਤ ਦਿਵਸ ਬਾਰੇ ਵਿਸਥਾਰਪੂਰਵਕ ਦੱਸਿਆ | ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ | ਵਿਦਿਆਰਥੀਆਂ ਵਲੋਂ ਗਿੱਧਾ, ਨਾਟਕ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਮਿ੍ਤਕ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਪੁਲਿਸ ਚੌਕੀ ਅੱਗੇ ਧਰਨਾ <br/> ਅਗਲੀ ਖ਼ਬਰ ਮਾਨਸਾ ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 8 ਖ਼ਿਲਾਫ਼ ਮੁਕੱਦਮਾ ਦਰਜ
Ad Position 24