23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਐੱਸ.ਐੱਸ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 07-04-2026
ਭੀਖੀ, 6 ਅਪ੍ਰੈਲ (ਸਹੋਤਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਐੱਡ. ਸਮੈਸਟਰ ਤੀਸਰੇ ਦੇ ਨਤੀਜੇ 'ਚ ਸਥਾਨਕ ਐਸ.ਐਸ ਕਾਲਜ ਆਫ਼ ਐਜੂਕੇਸ਼ਨ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਅੰਕ ਹਾਸਿਲ ਕੀਤੇ ਹਨ | ਰੁਪਿੰਦਰ ਕੌਰ ਤੇ ਸਿਮਰਨ ਕੌਰ ਨੇ 92 ਪ੍ਰਤੀਸ਼ਤ, ਵੀਰਪਾਲ ਕੌਰ ਤੇ ਰਾਜਵੀਰ ਕੌਰ ਨੇ 91 ਪ੍ਰਤੀਸ਼ਤ ਅਤੇ ਲਵਪ੍ਰੀਤ ਕੌਰ ਨੇ 90.66 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਹੋਰ ਵਿਦਿਆਰਥੀਆਂ ਨੇ ਵੀ ਲਗਭਗ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਕਾਲਜ ਦੀ ਸ਼ਾਨ ਵਧਾਈ | ਪਿ੍ੰਸੀਪਲ ਡਾ. ਮਨੋਹਰ ਲਾਲ, ਪ੍ਰੋ. ਸਤਨਾਮ ਸਿੰਘ, ਕੁਲਵੀਰ ਕੌਰ, ਕੁਲਦੀਪ ਕੌਰ ਨੇ ਵਿਦਿਆਰਥੀਆਂ ਨੂੰ ਚੰਗੇ ਵਧਾਈ ਦਿੰਦਿਆਂ ਚੰਗੇ ਭਵਿੱਖ ਦੀ ਆਸ ਪ੍ਰਗਟਾਈ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸਿਰਸੀਵਾਲਾ ਲਈ ਦਿੱਤਾ ਵਾਟਰ ਕੂਲਰ ਅਗਲੀ ਖ਼ਬਰ ਨੈਸ਼ਨਲ ਕਾਲਜ ਦਾ ਬੀ.ਏ. ਸਮੈਸਟਰ ਦੂਜੇ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24