23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸਰਕਾਰੀ ਪ੍ਰਾਇਮਰੀ ਸਕੂਲ ਸਿਰਸੀਵਾਲਾ ਲਈ ਦਿੱਤਾ ਵਾਟਰ ਕੂਲਰ

Ad Position 21
No active advertisement
ਅਜੀਤ ਡੈਸਕ 07-04-2026
ਬਰੇਟਾ, 6 ਅਪ੍ਰੈਲ (ਵਿ.ਪ੍ਰਤੀ)-ਪਿੰਡ ਸਿਰਸੀਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਲੀਲਾ ਸਿੰਘ ਦੇ ਪਰਿਵਾਰ ਵਲੋਂ ਵਾਟਰ ਕੂਲਰ ਦਾਨ ਕੀਤਾ ਗਿਆ | ਸਕੂਲ ਮੁਖੀ ਰਾਕੇਸ਼ ਕੁਮਾਰ ਨੇ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਵਲੋਂ ਸਕੂਲ ਨੂੰ ਵਧੀਆ ਸਹਿਯੋਗ ਪ੍ਰਾਪਤ ਹੋ ਰਿਹਾ ਹੈ | ਵਿਦਿਆਰਥੀਆਂ ਲਈ ਸ਼ੁੱਧ ਅਤੇ ਸਾਫ਼ ਸੁਥਰੇ ਪਾਣੀ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਵਾਟਰ ਕੂਲਰ ਦੀ ਬੇਹੱਦ ਲੋੜ ਸੀ | ਇਸ ਮੌਕੇ ਕਰਮਜੀਤ ਸਿੰਘ, ਪਿ੍ੰਸ ਪਾਲ, ਮਹਿੰਦਰ ਪਾਲ ਬਰੇਟਾ, ਸਰਬਜੀਤ ਕੌਰ, ਬੇਅੰਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇਨੈਲੋ ਵਲੋਂ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਐੱਸ.ਐੱਸ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24