ਮਾਨਸਾ ਵਿਖੇ ਪਲੇਸਮੈਂਟ ਕੈਂਪ ਕੱਲ੍ਹ
ਅਜੀਤ ਡੈਸਕ
08-04-2026
ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 10 ਨੂੰ
ਮਾਨਸਾ, 7 ਅਪ੍ਰੈਲ (ਸ.ਰਿ.)- ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ 10 ਅਪ੍ਰੈਲ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਸਥਾਨਕ ਮਹਿਕ ਰਿਜ਼ਾਰਟ ਵਿਖੇ ਲਗਾਇਆ ਜਾ ਰਿਹਾ ਹੈ | ਉਦਘਾਟਨ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਕਰਨਗੇ | ਹਰਵਿੰਦਰ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਕਿਸਾਨ ਕੈਂਪ 'ਚ ਭਾਗ ਲੈ ਕੇ ਖੇਤੀ ਦੀਆਂ ਨਵੀਨਤਮ ਤਕਨੀਕਾਂ ਸਬੰਧੀ ਗਿਆਨ ਹਾਸਲ ਕਰਨ |