10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 08-04-2026
ਮਾਨਸਾ, 7 ਅਪ੍ਰੈਲ (ਸ.ਰਿ.)-ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵਿਖੇ ਸਾਇੰਸ ਵਿਭਾਗ ਵਲੋਂ ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਅਧਿਆਪਕਾ ਸਨੇਹਾ ਨੇ ਬੱਚਿਆਂ ਨੂੰ ਯੋਗ ਅਤੇ ਧਿਆਨ ਕਰਵਾਉਂਦਿਆਂ ਇਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਅਧਿਆਪਕਾ ਕਮਲਜੀਤ ਕੌਰ ਨੇ ਸੰਤੁਲਿਤ ਖ਼ੁਰਾਕ ਬਾਰੇ ਦੱਸਦਿਆਂ ਪੋਸ਼ਣ ਦੀ ਘਾਟ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਣੂ ਕਰਵਾਇਆ | ਉਨ੍ਹਾਂ ਬੱਚਿਆਂ ਨੂੰ ਮੋਬਾਈਲ ਘੱਟ ਵਰਤਣ ਅਤੇ ਖੇਡਾਂ 'ਚ ਵਧੇਰੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ | ਪਿ੍ੰਸੀਪਲ ਵਿਨੋਦ ਰਾਣਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਕਰਵਾਉਣ ਨਾਲ ਵਿਦਿਆਰਥੀਆਂ 'ਚ ਗਿਆਨ ਦਾ ਵਾਧਾ ਹੁੰਦਾ ਹੈ |


Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਨਾਲ ਹੋਈ ਨਵੇਂ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਲੋਕ ਸ਼ੱਕੀਆਂ ਦੀ ਗਤੀਵਿਧੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ-ਐੱਸ.ਐੱਸ.ਪੀ. <br/> ਮਾਨਸਾ ਪੁਲਿਸ ਵਲੋਂ ਇੱਕ ਵਿਅਕਤੀ...
Ad Position 24