ਭਗਤਾ ਭਾਈਕਾ, 8 ਅਪ੍ਰੈਲ (ਸੁਖਪਾਲ ਸਿੰਘ ਸੋਨੀ)- ਪਿੰਡ ਜਲਾਲ ਤੋਂ ਹਾਕਮ ਸਿੰਘ ਵਾਲਾ ਤੱਕ ਬਣਨ ਵਾਲੀ 18 ਫੁੱਟ ਚÏੜੀ ਮੁੱਖ ਸੜਕ ਦੇ ਨਿਰਮਾਣ ਕਾਰਜਾਂ ਦੀ ਅੱਜ ਸ਼ੁਰੂਆਤ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਸ਼ੁਰੂਆਤ ਕੀਤੀ ਗਈ ਹੈ¢ ਇਹ ਸੜਕ ਲਗਭਗ 8 ਕਰੋੜ 10 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ ਹੈ¢ ਲੋਕਾਂ ਦੀ 11 ਸਾਲਾਂ ਦੀ ਲੰਮੀ ਉਡੀਕ ਖ਼ਤਮ ਹੋਣ ਨਾਲ ਪਿੰਡਾਂ ਵਿੱਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ¢ ਇਸ ਮÏਕੇ ਹਲਕਾ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਅÏਰਤਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਲਈ ਵੱਖ-ਵੱਖ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ ਅਤੇ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਕਵਰ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ¢ ਇਸ ਦੇ ਨਾਲ ਹੀ ਧਾਰਮਿਕ ਯਾਤਰਾ ਯੋਜਨਾਵਾਂ ਰਾਹੀਂ ਸੰਗਤਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ¢ ਬਲਕਾਰ ਸਿੱਧੂ ਨੇ ਦੱਸਿਆ ਕਿ ਸੂਬੇ ਵਿੱਚ ਮੁਫ਼ਤ ਬਿਜਲੀ ਸਕੀਮ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ¢ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਘਰ ਦੇ ਨੇੜੇ ਹੀ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਦਕਿ ਸਰਕਾਰੀ ਸਕੂਲਾਂ ਵਿਚ ਸੁਧਾਰ ਕਰਕੇ ਸਿੱਖਿਆ ਪ੍ਰਣਾਲੀ ਨੂੰ ਨਵੀਂ ਉਚਾਈਆਂ 'ਤੇ ਲਿਆਂਦਾ ਗਿਆ ਹੈ¢ ਪਿੰਡ ਕੋਇਰ ਸਿੰਘ ਵਾਲਾ ਦੇ ਸਰਪੰਚ ਗੁਰਸੇਵਕ ਸਿੰਘ ਨੇ ਦੱਸਿਆ ਕਿ ਇਹ ਸੜਕ ਇਤਿਹਾਸਕ ਨਗਰ ਸਮਾਧ ਭਾਈ ਨਾਲ ਜੋੜਦੀ ਹੈ, ਜਿੱਥੇ ਨਾਨਕਸਰ ਗੁਰਦੁਆਰਾ ਸਾਹਿਬ ਅਤੇ ਭਾਈ ਰੂਪ ਚੰਦ ਗੁਰਦੁਆਰਾ ਸਾਹਿਬ ਸਥਿਤ ਹਨ¢ ਮੇਲਿਆਂ ਤੇ ਧਾਰਮਿਕ ਸਮਾਗਮਾਂ ਦÏਰਾਨ ਹਜ਼ਾਰਾਂ ਸ਼ਰਧਾਲੂ ਇਸ ਸੜਕ ਦੀ ਵਰਤੋਂ ਕਰਦੇ ਹਨ, ਪਰ ਪਿਛਲੇ ਕਈ ਸਾਲਾਂ ਤੋਂ ਸੜਕ ਦੀ ਖ਼ਰਾਬ ਹਾਲਤ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ¢ ਇਸ ਮੌਕੇ ਬੇਅੰਤ ਸਿੰਘ ਧਾਲੀਵਾਲ ਚੇਅਰਮੈਨ, ਗੁਰਪ੍ਰੀਤ ਸਿੰਘ ਸਾਬਕਾ ਚੇਅਰਮੈਨ, ਹਰਪ੍ਰੀਤ ਸਿੰਘ ਸਰਪੰਚ, ਕੁਲਦੀਪ ਸਿੰਘ,