ਮਾਨਸਾ, 10 ਅਪ੍ਰੈਲ (ਵਿ.ਪ੍ਰਤੀ.)- ਥਾਣਾ ਜੋਗਾ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਦਰਸ਼ਨ ਸਿੰਘ ਵਾਸੀ ਅਕਲੀਆ ਕੋਲੋਂ 100 ਲੀਟਰ ਲਾਹਣ ਬਰਾਮਦ ਕਰ ਕੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ | ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |