21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸੈਂਸਜ ਸੰਬੰਧੀ 4 ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 11-04-2026
ਮਾਨਸਾ, 10 ਅਪ੍ਰੈਲ (ਸਟਾਫ਼ ਰਿਪੋਰਟਰ)- ਸੈਂਸਜ-2027 ਸਬੰਧੀ ਜ਼ਿਲ੍ਹੇ ਦੇ ਸਮੁੱਚੇ ਫ਼ੀਲਡ ਟਰੇਨਰਾਂ ਨੂੰ 4 ਰੋਜ਼ਾ ਸਿਖਲਾਈ ਦਿੱਤੀ ਗਈ | ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਜ਼ਿਲ੍ਹਾ ਸੈਂਸਜ ਅਫ਼ਸਰ ਅਨੁਪਿ੍ਤਾ ਜੌਹਲ ਨੇ ਕਿਹਾ ਕਿ ਮਰਦਮਸ਼ੁਮਾਰੀ ਦੇਸ਼ ਦੇ ਵਿਕਾਸ ਲਈ ਬਹੁਤ ਜ਼ਰੂਰੀ ਹੈ ਅਤੇ ਇਸ ਨੂੰ ਨੇਪਰੇ ਚਾੜ੍ਹਨ ਲਈ ਸਭ ਨੂੰ ਮਿਲ ਕੇ ਸਹਿਯੋਗ ਦੇਣਾ ਚਾਹੀਦਾ ਹੈ | ਮਾਸਟਰ ਟਰੇਨਰ ਸੁਸ਼ੀਲ ਕੁਮਾਰ ਅਤੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਰਦਮਸ਼ੁਮਾਰੀ ਦੇ ਪਹਿਲੇ ਪੜਾਅ 'ਚ ਮਕਾਨ ਸੂਚੀਕਰਣ ਅਤੇ ਦੂਜੇ ਪੜਾਅ 'ਚ ਆਬਾਦੀ ਦੀ ਗਿਣਤੀ ਕੀਤੀ ਜਾਵੇਗੀ | ਮਰਦਮਸ਼ੁਮਾਰੀ ਦਾ ਕੰਮ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਵਲੋ ਐਪ 'ਚ ਡਿਜੀਟਲ ਮੋਡ ਰਾਹੀਂ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਭਾਰਤ ਗੈਸ ਏਜੰਸੀ ਹਰ ਖਪਤਕਾਰ ਤੱਕ ਗੈਸ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ-ਡਾ. ਮੋਹਨ ਅਗਲੀ ਖ਼ਬਰ 100 ਲੀਟਰ ਲਾਹਣ ਬਰਾਮਦ
Ad Position 24