06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਅਕਾਲ ਅਕੈਡਮੀ ਕੌੜੀਵਾੜਾ 'ਚ ਵਿਸਾਖੀ ਤੇ ਖ਼ਾਲਸਾ ਸਿਰਜਣਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 12-04-2026
ਸਰਦੂਲਗੜ੍ਹ, 11 ਅਪ੍ਰੈਲ (ਜੀ.ਐਮ.ਅਰੋੜਾ)- ਅਕਾਲ ਅਕੈਡਮੀ ਕੌੜੀਵਾੜਾ ਵਿਖੇ ਵਿਸਾਖੀ ਅਤੇ ਖ਼ਾਲਸਾ ਸਿਰਜਣਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਕਵਿਤਾਵਾਂ, ਤੁਕਾਂਤ, ਕੋਰੀਓਗ੍ਰਾਫੀਆਂ, ਕਵੀਸ਼ਰੀ, ਭਾਸ਼ਣ ਅਤੇ ਨਾਟਕਾਂ ਸਮੇਤ ਕਈ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ | ਦਸਤਾਰਬੰਦੀ ਮੁਕਾਬਲਾ ਵੀ ਕਰਵਾਇਆ ਗਿਆ | ਏ.ਐਸ.ਆਈ. ਟਰੈਫ਼ਿਕ ਇੰਚਾਰਜ ਗੁਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫ਼ਿਕ ਦੇ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ | ਗੁਰਮੀਤ ਸਿੰਘ ਨੇ ਵਿਸਾਖੀ ਅਤੇ ਖ਼ਾਲਸਾ ਸਿਰਜਣਾ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਆਪਣੇ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਬਲਜੀਤ ਕੌਰ ਭੁੱਲਰ ਨੇ ਸਭਨਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜੀ.ਆਈ.ਐਮ.ਟੀ. ਕਾਲਜ 'ਚ ਵਿਦਾਇਗੀ ਸਮਾਰੋਹ ਮੌਕੇ ਸੱਭਿਆਚਾਰਕ ਪ੍ਰੋਗਰਾਮ ਅਗਲੀ ਖ਼ਬਰ 4 ਰੋਜ਼ਾ ਮਾਨਸਾ ਫੁੱਟਬਾਲ ਟੂਰਨਾਮੈਂਟ ਸ਼ੁਰੂ, 32 ਟੀਮਾਂ ਲੈ ਰਹੀਆਂ ਨੇ ਭਾਗ
Ad Position 24
No active advertisement