07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਦੁਕਾਨਦਾਰਾਂ ਵਲੋਂ ਮੀਟਿੰਗ

Ad Position 21
No active advertisement
ਅਜੀਤ ਡੈਸਕ 12-04-2026

ਬਰੇਟਾ, 11 ਅਪ੍ਰੈਲ (ਪਾਲ ਸਿੰਘ ਮੰਡੇਰ)-ਬੀਤੇ ਦਿਨੀਂ ਸਥਾਨਕ ਸ਼ਹਿਰ ਵਿਚ ਹੋਈਆਂ ਵੱਖ ਵੱਖ ਦੁਕਾਨਾਂ 'ਤੇ ਚੋਰੀਆਂ ਨੂੰ ਲੈ ਕੇ ਸ਼ਹਿਰ ਵਾਸੀ ਅਤੇ ਪੀੜਤ ਦੁਕਾਨਦਾਰਾਂ ਵਲੋਂ ਕਿ੍ਸ਼ਨਾ ਮੰਦਰ ਵਿਖੇ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਜੇਕਰ ਜਲਦ ਬਰੇਟਾ ਪੁਲਿਸ ਚੋਰਾਂ ਨੂੰ ਗਿ੍ਫ਼ਤਾਰ ਨਹੀਂ ਕਰਦੀ ਤਾਂ ਸੰਘਰਸ਼ ਵਿੱਢਿਆ ਜਾਵੇਗਾ | ਦੁਕਾਨਦਾਰਾਂ ਵਲੋਂ ਥਾਣਾ ਮੁਖੀ ਬਰੇਟਾ ਮੇਲਾ ਸਿੰਘ ਨਾਲ ਮੀਟਿੰਗ ਵੀ ਕੀਤੀ ਗਈ ਅਤੇ ਵਿਚਾਰ ਵਟਾਂਦਰਾ ਕੀਤਾ ਗਿਆ | ਥਾਣਾ ਮੁਖੀ ਨੇ ਵਿਸ਼ਵਾਸ ਦਵਾਇਆ ਗਿਆ ਕਿ ਚੋਰਾਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੁਲਿਸ ਪੁਲਿਸ ਵਲੋਂ ਕੁਝ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਤੋਂ ਪੁੱਛ ਪੜਤਾਲ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਮੈਰਿਟ 'ਚ ਆਈ ਕਮਲਪ੍ਰੀਤ ਕੌਰ ਦਾ ਸਨਮਾਨ ਅਗਲੀ ਖ਼ਬਰ ਅੰਗਹੀਣਾਂ ਦੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ
Ad Position 24