07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਮੈਰਿਟ 'ਚ ਆਈ ਕਮਲਪ੍ਰੀਤ ਕੌਰ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 12-04-2026
ਬੁਢਲਾਡਾ, 11 ਅਪ੍ਰੈਲ (ਰਾਹੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਕੱਲ੍ਹ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ 'ਚ ਪਿੰਡ ਕੁਲਾਣਾ ਦੀ ਕਮਲਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਸਤੀਕੇ ਨੇ 600 'ਚੋਂ 587 ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ 'ਚ 13ਵਾਂ ਸਥਾਨ ਹਾਸਲ ਕੀਤਾ ਹੈ | ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਦੀ ਵਿਦਿਆਰਥਣ ਨੂੰ ਸਕੂਲ ਮੁਖੀ ਅਰੁਣ ਕੁਮਾਰ, ਕਲਾਸ ਇੰਚਾਰਜ ਸੁਮਨ ਰਾਣੀ ਅਤੇ ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਕੁਲਾਣਾ ਵਲੋਂ ਵਿਦਿਆਰਥਣ ਦੇ ਘਰ ਜਾ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਰਮਨੀਤ ਕੌਰ ਨੇ 8ਵੀਂ ਦੇ ਨਤੀਜੇ 'ਚੋਂ 587 ਅੰਕ ਕੀਤੇ ਹਾਸਲ ਅਗਲੀ ਖ਼ਬਰ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਦੁਕਾਨਦਾਰਾਂ ਵਲੋਂ ਮੀਟਿੰਗ
Ad Position 24