09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਹਲਕਾ ਵਿਧਾਇਕ ਡਾ. ਸਿੰਗਲਾ ਵਲੋਂ 'ਸਿੰਘ ਵਿਦ ਗੰਨਜ਼ ਸ਼ੂਟਿੰਗ ਅਕੈਡਮੀ' ਦਾ ਉਦਘਾਟਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਮਾਨਸਾ, 12 ਅਪ੍ਰੈਲ (ਰਾਵਿੰਦਰ ਸਿੰਘ ਰਵੀ)-ਸਥਾਨਕ ਸ਼ਹਿਰ 'ਚ 'ਸਿੰਘ ਵਿਦ ਗੰਨਜ਼ ਸ਼ੂਟਿੰਗ ਅਕੈਡਮੀ' ਦਾ ਉਦਘਾਟਨ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਨੇ ਕੀਤਾ | ਉਨ੍ਹਾਂ ਕਿਹਾ ਕਿ ਇਹ ਅਕੈਡਮੀ ਇਲਾਕੇ ਦੇ ਨੌਜਵਾਨਾਂ ਲਈ ਲਾਭਦਾਇਕ ਸਾਬਤ ਹੋਵੇਗੀ ਕਿਉਂਕਿ ਉਨ੍ਹਾਂ ਨੂੰ ਸ਼ੂਟਿੰਗ ਖੇਡ 'ਚ ਅੱਗੇ ਵਧਣ ਲਈ ਮੌਕੇ ਮਿਲਣਗੇ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਉਤਸ਼ਾਹਿਤ ਹੋਣ | ਅਕੈਡਮੀ ਦੇ ਪ੍ਰਬੰਧਕ ਸੁਰਿੰਦਰ ਸਿੰਘ ਨੇ ਕਿਹਾ ਕਿ ਇੱਥੇ ਆਧੁਨਿਕ ਸਾਜੋ-ਸਾਮਾਨ ਅਤੇ ਮਾਹਿਰ ਕੋਚਾਂ ਦੀ ਦੇਖ-ਰੇਖ ਹੇਠ ਸਿਖਲਾਈ ਦਿੱਤੀ ਜਾਵੇਗੀ | ਇਸ ਮੌਕੇ ਪਿ੍ੰਸੀਪਲ ਕੁਲਦੀਪ ਸਿੰਘ ਚਹਿਲ, ਕੁਲਦੀਪ ਸਿੰਘ ਫਫੜੇ ਭਾਈਕੇ, ਹਰਦੀਪ ਸਿੰਘ ਸਿੱਧੂ, ਇੰਦਰਜੀਤ ਸਿੰਘ ਉੱਭਾ, ਭੁਪਿੰਦਰ ਸਿੰਘ ਤੱਗੜ, ਗੁਰਜੀਤ ਸਿੰਘ, ਗੁਰਬਖ਼ਸ਼ ਸਿੰਘ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਅਸ਼ੀਸ਼ ਸਿੰਘ, ਰਾਜਵੀਰ ਮੋਦਗਿੱਲ, ਰਣਧੀਰ ਸਿੰਘ ਧੀਰਾ, ਸਰਿਤਾ ਕੁਮਾਰੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਛੱਪੜ ਦੀ ਸਫ਼ਾਈ ਨਾ ਹੋਣ ਤੋਂ ਤੰਗ ਭਾਈਰੂਪਾ ਦੇ ਨਾਮਧਾਰੀ ਅਗਵਾੜ ਦੇ ਪਤਵੰਤਿਆਂ ਨੇ ਐੱਸ.ਡੀ.ਐੱਮ. ਫੂਲ ਨੂੰ ਦਿੱਤਾ ਮੰਗ... ਅਗਲੀ ਖ਼ਬਰ ਖ਼ਰੀਦ ਕੇਂਦਰਾਂ 'ਚ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ <br/>
Ad Position 24