08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਗਿਆਨ ਚੰਦ ਆਜ਼ਾਦ ਅੱਠਵੀਂ ਵਾਰ ਪ੍ਰਧਾਨ ਚੁਣੇ

Ad Position 21
No active advertisement
ਅਜੀਤ ਡੈਸਕ 16-04-2026
ਬਰੇਟਾ, 15 ਅਪ੍ਰੈਲ (ਪ.ਪ.)- ਸਥਾਨਕ ਸਮਾਜ ਸੇਵੀ ਸੰਸਥਾ ਆਸਰਾ ਫਾਊਾਡੇਸ਼ਨ ਦੀ ਚੋਣ ਸਬੰਧੀ ਮੀਟਿੰਗ ਗਾਂਧੀ ਰਾਮ ਸਿੰਗਲਾ ਪ੍ਰਧਾਨ ਨਗਰ ਕੌਂਸਲ ਦੀ ਅਗਵਾਈ ਹੇਠ ਹੋਈ | ਪਿਛਲੇ ਕੰਮਾਂ ਦਾ ਲੇਖਾ-ਜੋਖਾ ਕਰਨ ਉਪਰੰਤ ਸਰਬਸੰਮਤੀ ਨਾਲ ਹੋਈ ਚੋਣ 'ਚ ਗਿਆਨ ਚੰਦ ਅਜ਼ਾਦ ਨੂੰ ਲਗਾਤਾਰ ਅੱਠਵੀਂ ਵਾਰ ਪ੍ਰਧਾਨ ਚੁਣਿਆ ਗਿਆ | ਉਨ੍ਹਾਂ ਨੂੰ ਹੋਰ ਕਮੇਟੀ ਮੈਂਬਰ ਚੁਣਨ ਦੇ ਅਧਿਕਾਰ ਵੀ ਦਿੱਤੇ ਗਏ | ਨਵ-ਨਿਯੁਕਤ ਪ੍ਰਧਾਨ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਟੀਮ ਨੂੰ ਨਾਲ ਲੈ ਕੇ ਲੋਕ ਭਲਾਈ ਦੇ ਕਾਰਜਾਂ ਨੂੰ ਜਾਰੀ ਰੱਖਣਗੇ |
Ad Position 22
No active advertisement
ਪਿਛਲੀ ਖ਼ਬਰ ਅਨੁ ਸ਼ਰਮਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਬਣੇ ਅਗਲੀ ਖ਼ਬਰ ਕਾਂਗਰਸ ਦੀ ਜ਼ਿਲ੍ਹਾ ਕਾਰਜਕਾਰਨੀ 'ਚ ਭੀਖੀ ਦੇ ਆਗੂਆਂ ਦੀਆਂ ਸਨਮਾਨਯੋਗ ਨਿਯੁਕਤੀਆਂ <br/>
Ad Position 24