08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਅਨੁ ਸ਼ਰਮਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਬਣੇ

Ad Position 21
No active advertisement
ਅਜੀਤ ਡੈਸਕ 16-04-2026
ਬਰੇਟਾ, 15 ਅਪ੍ਰੈਲ (ਪ.ਪ.)- ਪੰਜਾਬ ਕਾਂਗਰਸ ਵਲੋਂ ਜ਼ਿਲ੍ਹਾ ਮਾਨਸਾ ਦੀ ਟੀਮ ਦਾ ਐਲਾਨ ਕੀਤਾ ਗਿਆ ਹੈ, ਜਿਸ 'ਚ ਨੌਜਵਾਨ ਆਗੂ ਅਨੁ ਸ਼ਰਮਾ ਬਰੇਟਾ ਨੂੰ ਜ਼ਿਲ੍ਹਾ ਮਾਨਸਾ ਦਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ | ਉਨ੍ਹਾਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬੁੱਧ ਰਾਮ ਵਲੋਂ ਗੁਰਨੇ ਕਲਾਂ ਸਕੂਲ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ <br/> ਅਗਲੀ ਖ਼ਬਰ ਗਿਆਨ ਚੰਦ ਆਜ਼ਾਦ ਅੱਠਵੀਂ ਵਾਰ ਪ੍ਰਧਾਨ ਚੁਣੇ
Ad Position 24