14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਦਾ ਜਨਮ ਦਿਨ ਮਨਾਇਆ <br/>

Ad Position 21
No active advertisement
ਅਜੀਤ ਡੈਸਕ 17-04-2026
ਭਗਤਾ ਭਾਈਕਾ, 16 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਸਥਾਨਕ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਗੁਰਦੁਆਰਾ ਸਾਹਿਬ ਵਿਖੇ ਭਾਰਤ ਰਤਨ ਡਾ: ਬੀ. ਆਰ. ਅੰਬੇਡਕਰ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਸਮਾਗਮ ਦੀ ਸਮਾਪਤੀ ਮੌਕੇ ਹਾਜ਼ਰੀਨ ਸੰਗਤਾਂ ਲਈ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਇਸ ਸਮੇਂ ਜਸਪਾਲ ਸਿੰਘ ਪ੍ਰਧਾਨ, ਸੂਬੇਦਾਰ ਸੁਖਮਿੰਦਰ ਸਿੰਘ ਚੈਅਰਮੈਨ, ਰਿਟਾਇਡ ਏਐਸਆਈ ਰਾਮ ਸਿੰਘ ਮੀਤ ਪ੍ਰਧਾਨ, ਗੁਰਮੀਤ ਸਿੰਘ ਖਜ਼ਾਨਚੀ, ਰਣਜੋਧ ਸਿੰਘ ਸੈਕਟਰੀ, ਰਾਜਿੰਦਰ ਸਿੰਘ ਸੋਨਾ ਪ੍ਰੈਸ ਸਕੱਤਰ, ਸੁਖਵਿੰਦਰ ਸਿੰਘ, ਰਾਮ ਸਿੰਘ, ਗੁਰਮੀਤ ਸਿੰਘ ਮਿਸਤਰੀ, ਸਤਨਾਮ ਸਿੰਘ, ਅਵਤਾਰ ਸਿੰਘ, ਜਸਵਿੰਦਰ ਸਿੰਘ, ਸੰਦੀਪ ਸਿੰਘ, ਕਰਨੈਲ ਸਿੰਘ, ਬਲਜਿੰਦਰ ਸਿੰਘ, ਜਸਕਰਨ ਸਿੰਘ, ਤੇਜਾ ਸਿੰਘ, ਰੇਸ਼ਮ ਸਿੰਘ, ਸੁਖਚੈਨ ਸਿੰਘ ਫ਼ੌਜਾ, ਮਾਸਟਰ ਜਗਸੀਰ ਸਿੰਘ, ਗੁਰਜੰਟ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਨਿਰਭੈ ਸਿੰਘ, ਜਗਤਾਰ ਸਿੰਘ, ਲਵਪ੍ਰੀਤ ਸਿੰਘ, ਕੇਵਲ ਸਿੰਘ, ਸੰਦੀਪ ਸਿੰਘ ਰਿੰਕੂ, ਕੋਮਲਪ੍ਰੀਤ ਸਿੰਘ, ਨਿੱਕਾ ਸਿੰਘ ਹਲਵਾਈ, ਰਾਜਨ ਸਿੰਘ, ਲਖਵੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਲਵਾ ਰੈਸਲਿੰਗ ਕਲੱਬ ਦੇ ਖਿਡਾਰੀ ਸੰਦੀਪ ਮਾਨ ਦਾ ਭਗਤਾ ਭਾਈਕਾ ਪੁੱਜਣ ਤੇ ਨਿੱਘਾ ਸਵਾਗਤ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ 'ਚ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ
Ad Position 24