14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੀ. ਐਮ. ਐਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦਾ ਦਸਵੀਂ (ਸੀ. ਬੀ. ਐਸ. ਈ.) ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 17-04-2026
ਭਗਤਾ ਭਾਈਕਾ, 16 ਅਪ੍ਰੈਲ (ਸੁਖਪਾਲ ਸਿੰਘ ਸੋਨੀ)- ਸੀ.ਐਮ.ਐਸ.ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨਵੀਂ ਦਿੱਲੀ ਵਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿਚੋਂ ਸ਼ਾਨਦਾਰ ਪ੍ਰਾਪਤੀਆਂ ਕਰਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਨਤੀਜਿਆਂ ਵਿਚ ਸਕੂਲ ਦੀ ਹੋਣਹਾਰ ਵਿਦਿਆਰਥਣ ਜਸਮੀਨ ਕÏਰ ਸਿੱਧੂ ਨੇ 97.40 ਫਿੱਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ, ਦਮਨਜੀਤ ਸਿੰਘ ਨੇ 97 ਫਿੱਸਦੀ, ਹਿਮਾਂਸ਼ੀ ਅਗਰਵਾਲ ਨੇ 97 ਫਿੱਸਦੀ ਅਤੇ ਅਨੂਰੀਤ ਕÏਰ ਨੇ ਵੀ 97 ਫਿੱਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਇਸੇ ਤਰ੍ਹਾਂ ਸਾਹਿਬਦੀਪ ਸਿੰਘ ਨੇ 96.20 ਫਿੱਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ¢ ਸਕੂਲ ਦੇ ਪਿ੍ੰਸੀਪਲ ਰਮਨ ਕੁਮਾਰ ਨੇ ਦੱਸਿਆ ਕਿ ਸਕੂਲ ਦਾ ਨਤੀਜਾ 100 ਫਿੱਸਦੀ ਰਿਹਾ ਹੈ¢ ਇਸ ਨਤੀਜੇ ਦÏਰਾਨ 23 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਕੇ ਨਾਮਣਾ ਖੱਟਿਆ ਹੈ¢ ਉਨ੍ਹਾਂ ਦੱਸਿਆ ਕਿ ਸਾਰੇ ਹੀ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ¢ ਸਕੂਲ ਦਾ ਵਧੀਆ ਨਤੀਜਾ ਆਉਣ ਤੇ ਸਕੂਲ ਦੇ ਚੇਅਰਮੈਨ ਖੁਸ਼ਵੰਤ ਸਿੰਘ ਨੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਪਿ੍ੰਸੀਪਲ ਰਮਨ ਕੁਮਾਰ ਅਤੇ ਸਮੁੱਚੇ ਸਟਾਫ਼ ਦੀ ਹÏਸਲਾ ਅਫਜਾਈ ਕੀਤੀ ਉਨ੍ਹਾਂ ਆਖਿਆ ਕਿ ਇਹ ਕਾਮਯਾਬੀ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਕੀਤੀ ਗਈ ਸਖ਼ਤ ਮਿਹਨਤ ਸਦਕਾ ਹਾਸਲ ਹੋਈ ਹੈ¢ ਉਨਾਂ ਬੱਚਿਆਂ ਨੂੰ ਅੱਗੇ ਤੋਂ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਤ ਕੀਤਾ ਅਤੇ ਜ਼ਿੰਦਗੀ ਦੇ ਹਰ ਖੇਤਰ ਵਿੱਚ ਕਾਮਯਾਬ ਹੋਣ ਲਈ ਦਵਾ ਦਿੱਤੀ¢ ਇਸ ਮੌਕੇ ਸਕੂਲ ਕਮੇਟੀ ਦੇ ਖ਼ਜ਼ਾਨਚੀ ਸਰਦਾਰ ਰਾਜਵੰਤ ਸਿੰਘ ਸੁਖਵਿੰਦਰ ਸਿੰਘ ਗਗਨ ਜਸਪ੍ਰੀਤ ਸਿੰਘ,
Ad Position 22
No active advertisement
ਪਿਛਲੀ ਖ਼ਬਰ ਜਨਗਣਨਾ 2027 ਹੇਠ ਸਵੈ ਗਣਨਾ ਦੀ ਵੀ ਸਹੂਲਤ 15 ਮਈ ਤੋਂ 13 ਜੂਨ 2026 ਤੱਕ ਘਰਾਂ ਦੀ ਸੂਚੀਕਰਨ ਦਾ ਪਹਿਲਾ ਪੜਾਅ ਹੋਵੇਗ... ਅਗਲੀ ਖ਼ਬਰ ਮੈਂਬਰ ਰਾਜ ਸਭਾ ਤੇ ਪੰਜਾਬ ਯੂਨੀਵਰਸਿਟੀ ਚਾਂਸਲਰ ਸਤਨਾਮ ਸਿੰਘ ਸੰਧੂ ਵਲੋਂ ਆਕਸਫੋਰਡ ਸਕੂਲ ਦਾ ਵਿਸ਼ੇਸ਼ ਦੌਰਾ
Ad Position 24