27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਵਿਰੋਧੀ ਪਾਰਟੀਆਂ ਵਲੋਂ ਅÏਰਤ ਰਾਖਵਾਂਕਰਨ ਬਿੱਲ ਡੇਗਣਾ ਮੰਦਭਾਗਾ-ਬਾਂਸਲ <br/>

Ad Position 21
No active advertisement
ਅਜੀਤ ਡੈਸਕ 20-04-2026
ਬਰੇਟਾ, 19 ਅਪ੍ਰੈਲ (ਪਾਲ ਸਿੰਘ ਮੰਡੇਰ)-ਕੇਂਦਰ ਸਰਕਾਰ ਵਲੋਂ ਅÏਰਤਾਂ ਦੇ ਰਾਖਵਾਂਕਰਨ ਲਈ ਲੋਕ ਸਭਾ 'ਚ ਪੇਸ਼ ਕੀਤਾ 31ਵਾਂ ਸੰਵਿਧਾਨਕ ਸੋਧ ਬਿੱਲ ਭਾਵ ਮਹਿਲਾ ਰਿਜ਼ਰਵੇਸ਼ਨ ਬਿੱਲ 2026 ਵਿਰੋਧੀ ਪਾਰਟੀਆਂ ਦੇ ਵਿਰੋਧ ਕਾਰਨ ਲੋਕ ਸਭਾ 'ਚ ਪਾਸ ਨਾ ਹੋ ਸਕਿਆ | ਭਾਰਤੀ ਜਨਤਾ ਪਾਰਟੀ ਮੰਡਲ ਬਰੇਟਾ ਦੇ ਪ੍ਰਧਾਨ ਰਾਜ ਕੁਮਾਰ ਬਾਂਸਲ ਨੇ ਇਸ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਵਿਰੋਧੀ ਧਿਰ ਦੀ ਅÏਰਤਾਂ ਪ੍ਰਤੀ ਸੋਚ ਜ਼ਾਹਿਰ ਹੋਈ ਹੈ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਪਹਿਲਾਂ ਹੀ ਤਹਿ ਕਰ ਰੱਖਿਆ ਸੀ ਕਿ ਅÏਰਤਾਂ ਨੂੰ ਵਿਧਾਇਕ ਅਤੇ ਸੰਸਦ ਨਹੀਂ ਬਣਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਲੋਕ ਆਉਣ ਵਾਲੀਆਂ ਚੋਣਾ 'ਚ ਵਿਰੋਧੀ ਪਾਰਟੀਆਂ ਨੂੰ ਚੰਗਾ ਜਵਾਬ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਡੀ.ਏ. ਦਾ ਬਕਾਇਆ ਦੇਣ ਦੀ ਮੰਗ <br/> ਅਗਲੀ ਖ਼ਬਰ ਭਗਵਾਨ ਸ੍ਰੀ ਪਰਸ਼ੂਰਾਮ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ <br/>
Ad Position 24