27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਡੀ.ਏ. ਦਾ ਬਕਾਇਆ ਦੇਣ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 20-04-2026

ਬਰੇਟਾ, 19 ਅਪ੍ਰੈਲ (ਮੰਡੇਰ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਮਹੀਨਾਵਾਰ ਮੀਟਿੰਗ ਸਥਾਨਕ ਸ੍ਰੀ ਦੁਰਗਾ ਮੰਦਰ ਧਰਮਸ਼ਾਲਾ ਵਿਖੇ ਪਿ੍ੰਸੀਪਲ ਦਰਸ਼ਨ ਸਿੰਘ ਬਰੇਟਾ ਅਤੇ ਜਲਾਵਰ ਸਿੰਘ ਚਹਿਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਰਾਜਿੰਦਰ ਮਲੂਕਾ ਅਤੇ ਗੁਲਜ਼ਾਰ ਸਿੰਘ ਨੇ ਪੈਨਸ਼ਨ ਨਾਲ ਜੁੜੇ ਵੱਖ-ਵੱਖ ਮਸਲਿਆਂ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਅਤੇ ਬੀ.ਸੀ.ਡੀ. ਕਾਡਰਾਂ ਦੇ ਮੁਲਾਜ਼ਮਾਂ ਦਾ ਡੀ.ਏ. ਦਾ ਬਕਾਇਆ ਜਾਰੀ ਨਹੀਂ ਕੀਤਾ ਜਾ ਰਿਹਾ, ਜਿਸ ਕਰ ਕੇ ਸਰਕਾਰ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਮਸਲਾ ਹੱਲ ਨਾ ਹੋਇਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਸਰਦੂਲ ਸਿੰਘ ਚਹਿਲ, ਖੇਮ ਚੰਦ ਸਿੰਗਲਾ, ਡਾ. ਭਵਾਨੀ ਸ਼ੰਕਰ ਗਰਗ, ਬਲਵੀਰ ਕੌਰ, ਮਿਲਖ ਰਾਜ ਸ਼ਰਮਾ, ਮਾ. ਕਿ੍ਸ਼ਨ ਗੋਇਲ, ਦਸੌਂਧਾ ਸਿੰਘ ਬਹਾਦਰਪੁਰ, ਨਿਰਮਲਾ ਸਿੰਗਲਾ, ਜਰਨੈਲ ਸਿੰਘ ਬਰੇਟਾ, ਗੁਰਦੀਪ ਸਿੰਘ ਮੰਡੇਰ, ਗੁਰਤੇਜ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਰਿਆਸ ਵੈੱਲਫੇਅਰ ਚੈਰੀਟੇਬਲ ਟਰੱਸਟ ਨੇ ਅੱਖਾਂ ਦਾ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਵਿਰੋਧੀ ਪਾਰਟੀਆਂ ਵਲੋਂ ਅÏਰਤ ਰਾਖਵਾਂਕਰਨ ਬਿੱਲ ਡੇਗਣਾ ਮੰਦਭਾਗਾ-ਬਾਂਸਲ <br/>
Ad Position 24