27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪਰਿਆਸ ਵੈੱਲਫੇਅਰ ਚੈਰੀਟੇਬਲ ਟਰੱਸਟ ਨੇ ਅੱਖਾਂ ਦਾ ਜਾਂਚ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 20-04-2026
ਝੁਨੀਰ, 19 ਅਪ੍ਰੈਲ (ਸਿੰਗਲਾ)-ਪਰਿਆਸ ਵੈੱਲਫੇਅਰ ਚੈਰੀਟੇਬਲ ਟਰੱਸਟ ਵਲੋਂ ਅੱਖਾਂ ਦਾ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਬਲਵਿੰਦਰ ਸਿੰਘ ਬਿੰਦਾ ਉਪ ਪ੍ਰਧਾਨ ਪੰਜਾਬ ਬਾਜ਼ੀਗਰ ਸਮਾਜ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕੈਂਪ ਦਾ ਉਦਘਾਟਨ ਕੀਤਾ | ਪਰਿਆਸ ਟਰੱਸਟ ਵਲੋਂ ਆਏ ਹੋਏ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ | ਕੈਂਪ ਦੌਰਾਨ ਸ਼ੰਕਰਾ ਅੱਖਾਂ ਦਾ ਹਸਪਤਾਲ ਤੋਂ ਡਾ. ਯੁਗਿੰਦੂ ਰਾਏਜ਼ਾਦਾ ਨੇ ਆਪਣੀ ਟੀਮ ਨਾਲ 350 ਮਰੀਜ਼ਾ ਦੀਆਂ ਅੱਖਾਂ ਦੀ ਜਾਂਚ ਕੀਤੀ | ਇਸ ਮੌਕੇ ਚੇਅਰਮੈਨ ਅੰਗਰੇਜ਼ ਚੰਦ ਸਿੰਗਲਾ, ਪ੍ਰਧਾਨ ਸੰਜੀਵ ਸਿੰਗਲਾ, ਸਰਪ੍ਰਸਤ ਪ੍ਰਦੀਪ ਕੁਮਾਰ ਕਾਕਾ ਉੱਪਲ, ਡਾ. ਬਲਵੰਤ ਸਿੰਘ, ਨਰਿੰਦਰ ਗਰਗ, ਰਾਜ ਕੁਮਾਰ ਤਾਇਲ, ਪ੍ਰੇਮ ਕੁਮਾਰ ਸਿੰਗਲਾ, ਰਾਮ ਲਾਲ ਲਾਲਿਆਂਵਾਲੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਮੰਨੇ ਪੰਜਾਬ ਸਰਕਾਰ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਡੀ.ਏ. ਦਾ ਬਕਾਇਆ ਦੇਣ ਦੀ ਮੰਗ <br/>
Ad Position 24