16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

180 ਲੀਟਰ ਲਾਹਣ ਬਰਾਮਦ

Ad Position 21
No active advertisement
ਅਜੀਤ ਡੈਸਕ 22-04-2026
ਮਾਨਸਾ, 21 ਅਪ੍ਰੈਲ (ਵਿ.ਪ੍ਰਤੀ.)- ਥਾਣਾ ਸਦਰ ਮਾਨਸਾ ਪੁਲਿਸ ਨੇ ਬੀਰਬੱਲ ਸਿੰਘ ਵਾਸੀ ਨਰਿੰਦਰਪੁਰਾ ਕੋਲੋਂ 100 ਲੀਟਰ ਲਾਹਣ ਅਤੇ ਥਾਣਾ ਬੋਹਾ ਪੁਲਿਸ ਨੇ ਸੁਦਾਗਰ ਸਿੰਘ ਵਾਸੀ ਅੱਕਾਂਵਾਲੀ ਤੋਂ 80 ਲੀਟਰ ਲਾਹਣ ਬਰਾਮਦ ਕੀਤਾ ਹੈ | ਦੋਵਾਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
ਨਸ਼ੀਲੀਆਂ ਗੋਲੀਆਂ ਫੜੀਆਂ
ਅੱਜ ਬਿਜਲੀ ਸਪਲਾਈ ਬੰਦ ਰਹੇਗੀ
ਮਾਨਸਾ, 21 ਅਪ੍ਰੈਲ (ਵਿ.ਪ੍ਰਤੀ.)- 66 ਕੇ.ਵੀ. ਗਰਿੱਡ ਸਬ ਸਟੇਸ਼ਨ ਮਾਨਸਾ ਤੋਂ ਚੱਲਦੇ ਫੀਡਰ 11 ਕੇ.ਵੀ. ਬਰਨਾਲਾ ਰੋਡ ਅਤੇ ਫੀਡਰ 11 ਕੇ.ਵੀ. ਚਕੇਰੀਆਂ ਰੋਡ ਦੀ ਜ਼ਰੂਰੀ ਮੁਰੰਮਤ ਕਾਰਨ 22 ਅਪ੍ਰੈਲ ਨੂੰ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਬੰਦ ਰਹੇਗੀ | ਇੰਜ. ਅੰਮਿ੍ਤਪਾਲ ਗੋਇਲ ਸਹਾਇਕ ਕਾਰਜਕਾਰੀ ਇੰਜੀਨੀਅਰ ਵੰਡ ਉਪ ਮੰਡਲ ਅਰਧ-ਸ਼ਹਿਰੀ ਮਾਨਸਾ ਨੇ ਦੱਸਿਆ ਕਿ ਇਸ ਨਾਲ ਠੂਠਿਆਂਵਾਲੀ ਰੋਡ ਤਿੰਨਕੋਨੀ ਤੋਂ ਲੈ ਕੇ ਰਾਧਾ ਸੁਆਮੀ ਡੇਰੇ ਤੱਕ, ਡਾ. ਸਿੱਧੂ ਨਰਸਿੰਗ ਹੋਮ ਤੇ ਡਾ. ਰਜਨੀਸ਼ ਬੱਚਿਆਂ ਵਾਲਾ ਹਸਪਤਾਲ ਦੀ ਬੈਕ ਸਾਈਡ, ਸ਼ਾਮ ਸਵੀਟਸ ਅਤੇ ਚਕੇਰੀਆਂ ਰੋਡ ਦਾ ਖੇਤਰ ਪ੍ਰਭਾਵਿਤ ਰਹੇਗਾ |
ਮਾਨਸਾ, 21 ਅਪ੍ਰੈਲ (ਵਿ.ਪ੍ਰਤੀ.)- ਥਾਣਾ ਸਦਰ ਮਾਨਸਾ ਪੁਲਿਸ ਪਾਰਟੀ ਨੇ ਪਿੰਡ ਖਾਰਾ ਨਜ਼ਦੀਕ ਤਰਨ ਸਿੰਘ ਵਾਸੀ ਨੰਗਲ ਕਲਾਂ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਲਿਫ਼ਟਿੰਗ ਨਾ ਹੋਣ ਕਾਰਨ ਬਣ ਰਿਹਾ ਪ੍ਰੇਸ਼ਾਨੀ ਦਾ ਸਬੱਬ <br/> ਮਾਰਕਿਟ ਕਮੇਟੀ ਭੀਖੀ ਅਧੀਨ ਆਉਂਦੇ ਖ਼ਰੀਦ ਕੇਂਦਰਾਂ... ਅਗਲੀ ਖ਼ਬਰ ਫਰਵਰੀ ਮਹੀਨੇ ਵਿੱਚ ਵਧੇ ਤਾਪਮਾਨ ਅਤੇ ਹੋਈ ਬੇਮੌਸਮੀ ਬਰਸਾਤ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਕਣਕ ਦਾ ਝਾੜ ਘਟਣ ਦੀਆ...
Ad Position 24