03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਤਤਪਰਤਾ ਨਾਲ ਕੰਮ ਕਰ ਰਹੀ ਹੈ-ਚਹਿਲ <br/>

Ad Position 21
No active advertisement
ਅਜੀਤ ਡੈਸਕ 23-04-2026
ਭੀਖੀ, 22 ਅਪ੍ਰੈਲ (ਬਲਕਾਰ ਸਿੰਘ ਸਹੋਤਾ)- ਸੂਬਾ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ੋਨਲ ਕੋਆਰਡੀਨੇਟਰ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ 'ਆਪ' ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਨੂੰ ਨੱਥਣ ਲਈ 'ਯੁੱਧ ਨਸ਼ਿਆਂ ਵਿਰੁੱਧ' ਠੋਸ ਕਾਰਵਾਈ ਕੀਤੀ ਹੈ ਉੱਥੇ ਪਿੰਡਾਂ ਦੇ ਵਿਕਾਸ ਲਈ ਤਤਪਰਤਾ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੇਂਡੂ ਜੀਵਨ ਨੂੰ ਸੁਵਿਧਾਜਨਕ ਬਣਾਉਣ ਲਈ ਸਿਹਤ ਸਿੱਖਿਆ, ਸਾਫ਼ ਪਾਣੀ ਤੇ ਸੜਕਾਂ ਦੀ ਮੁਰੰਮਤ ਜੰਗੀ ਪੱਧਰ 'ਤੇ ਕੀਤੀ ਜਾ ਰਹੀ ਅਤੇ ਲੋਕਾਂ ਨੂੰ ਵਿੱਤੀ ਲਾਭ ਦੇਣ ਲਈ ਵੱਖ-ਵੱਖ ਯੋਜਨਾਵਾਂ ਤਹਿਤ ਵੱਖ-ਵੱਖ ਪੱਧਰ 'ਤੇ ਗਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜਲਦ ਹੀ ਅÏਰਤਾਂ ਨੂੰ ਵਾਅਦੇ ਮੁਤਾਬਿਕ 1000 ਅਤੇ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਸਵਾਮੀ ਸ੍ਰੀ ਫੂਲਚੰਦ ਜੀ ਦੀ ਬਰਸੀ 25 ਨੂੰ ਅਗਲੀ ਖ਼ਬਰ ਡਾਈਟ ਅਹਿਮਦਪੁਰ ਵਿਖੇ ਲਿੰਗ ਸੰਵੇਦਨਸ਼ੀਲਤਾ ਵਿਸ਼ੇ 'ਤੇ ਸੈਮੀਨਾਰ <br/>
Ad Position 24