13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਨਸ਼ੀਲੀਆਂ ਗੋਲੀਆਂ ਬਰਾਮਦ

Ad Position 21
No active advertisement
ਅਜੀਤ ਡੈਸਕ 24-04-2026
ਮਾਨਸਾ, 23 ਅਪ੍ਰੈਲ (ਸੱਭਿ.ਪ੍ਰਤੀ.)- ਥਾਣਾ ਝੁਨੀਰ ਪੁਲਿਸ ਨੇ ਬਿੱਟੂ ਸਿੰਘ ਵਾਸੀ ਫੱਤਾ ਮਾਲੋਕਾ ਕੋਲੋਂ 20 ਨਸ਼ੀਲੀਆਂ ਗੋਲੀਆਂ ਅਤੇ ਥਾਣਾ ਸਰਦੂਲਗੜ੍ਹ ਪੁਲਿਸ ਪਾਰਟੀ ਨੇ ਪੱਪੂ ਸਿੰਘ ਵਾਸੀ ਸਰਦੂਲਗੜ੍ਹ ਕੋਲੋਂ ਵੀ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਦੋਵਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ 'ਚ ਮਨਾਹੀ ਦੇ ਹੁਕਮ ਅਗਲੀ ਖ਼ਬਰ ਮਾਈ ਭਾਗੋ ਸੰਸਥਾ ਰੱਲਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਫੇਰਾ ਲਗਾਇਆ <br/>
Ad Position 24