13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਦਾ ਐਨਲਾਈਟੈਂਡ ਕਾਲਜ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 24-04-2026
ਝੁਨੀਰ, 23 ਅਪ੍ਰੈਲ (ਪ.ਪ.)- ਦਾ ਐਨਲਾਈਟੈਂਡ ਡਿਗਰੀ ਕਾਲਜ ਝੁਨੀਰ ਵਿਖੇ ਈਕੋ ਕਲੱਬ ਵਲੋਂ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਹੌਲਦਾਰ ਅਸ਼ੋਕ ਸਿੰਘ 20 ਪੰਜਾਬ ਐਨ.ਸੀ.ਸੀ. ਬਟਾਲੀਅਨ ਬਠਿੰਡਾ, ਇੰਚਾਰਜ ਸਹਾਇਕ ਪ੍ਰੋ. ਗੁਰਦੀਪ ਸਿੰਘ, ਕਲੱਬ ਇੰਚਾਰਜ ਸਹਾਇਕ ਪ੍ਰੋ. ਕੁਲਦੀਪ ਸਿੰਘ, ਸਹਾਇਕ ਪ੍ਰੋ. ਅਮਨਦੀਪ ਸਿੰਘ ਅਤੇ ਐਨ.ਸੀ.ਸੀ. ਕੈਡਟਾਂ ਨੇ ਬੂਟੇ ਲਗਾਉਣ ਦੇ ਨਾਲ ਹੀ ਕੁਦਰਤ ਤੇ ਧਰਤੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਅਤੇ ਧਰਤੀ ਦੀ ਸਾਂਭ-ਸੰਭਾਲ ਲਈ ਅਰਥ ਭਰਪੂਰ ਕਦਮ ਚੁੱਕਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਸਕੂਲ ਅਕਬਰਪੁਰ ਖੁਡਾਲ ਵਿਖੇ ਭੂਮੀ ਦਿਵਸ ਮਨਾਇਆ ਅਗਲੀ ਖ਼ਬਰ ਡੀ.ਸੀ. ਵਲੋਂ ਪੁਰਾਤਨ ਹੱਥ-ਲਿਖਤਾਂ ਦੀ ਜਾਣਕਾਰੀ ਸਾਂਝੀ ਕਰਨ ਦੀ ਅਪੀਲ <br/>
Ad Position 24