25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 03-05-2026
ਬਠਿੰਡਾ, 2 ਮਈ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ, ਜਿਸ ਪਾਸੋਂ 75 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਥਰਮਲ ਪੁਲਿਸ ਵਲੋਂ ਖੇਤਾ ਸਿੰਘ ਬਸਤੀ ਪਾਸੋਂ ਵੇਦ ਪ੍ਰਕਾਸ਼ ਨਾਮੀ ਵਿਅਕਤੀ ਵਾਸੀ ਖੇਤਾ ਸਿੰਘ ਬਸਤੀ ਨੂੰ ਗਿ੍ਫ਼ਤਾਰ ਕਰਕੇ 75 ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਗਏ, ਜਿਸ 'ਤੇ ਥਾਣਾ ਥਰਮਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ -ਮਰਦਮਸ਼ੁਮਾਰੀ 2027' ਲਈ ਚੌਥੀ ਅਤੇ ਆਖ਼ਰੀ ਸਿਖਲਾਈ ਮੁਕੰਮਲ- <br> ਮਰਦਮਸ਼ੁਮਾਰੀ 2027 ਲਈ ਤਾਇਨਾਤ ਅਮਲੇ ਦੀ ਭੂਮਿਕਾ... ਅਗਲੀ ਖ਼ਬਰ ਅਮਰਜੀਤ ਸਿੰਘ ਸਿੱਧੂ ਸੀ.ਪੀ.ਆਈ.(ਐਮ.) ਦੇ ਕਾਰਜਕਾਰੀ ਤਹਿਸੀਲ ਸਕੱਤਰ ਚੁਣੇ <br/>
Ad Position 24