ਮਾਨਸਾ, 5 ਮਈ (ਸ.ਰਿ.)- ਥਾਣਾ ਸਰਦੂਲਗੜ੍ਹ ਪੁਲਿਸ ਪਾਰਟੀ ਨੇ ਿਲੰਕ ਰੋਡ ਰੋੜਕੀ ਨੇੜੇ ਗੁਰਪਿਆਰ ਸਿੰਘ ਵਾਸੀ ਸਰਦੂਲਗੜ੍ਹ ਅਤੇ ਜਸਵੰਤ ਸਿੰਘ ਵਾਸੀ ਸੰਘਾ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਨ੍ਹਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |